ਗੋਲੀ ਲੱਗਣ ਕਾਰਨ ਇਕ ਦੀ ਹੋਈ ਮੌਤ, ਪਰਿਵਾਰ ਨੇ ਦਿੱਤਾ ਧਰਨਾ
ਗੁਰਦਾਸਪੁਰ ‘ਚ ਕਣਕ ਟਰੱਕ ਵਿੱਚੋਂ ਉਤਾਰਨ ਨੂੰ ਲੈ ਕੇ ਟਰੱਕ ਡਰਾਈਵਰਾਂ ਦਾ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਗੋਲੀ ਚੱਲਣ ਦੀ ਵੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਧਿਰ ਨੇ ਕਮਿਸ਼ਨ ਏਜੰਟ ਨੂੰ ਬੁਲਾਇਆ ਜਿਸ ਨੇ ਮੌਕੇ ‘ਤੇ ਪਹੁੰਚ ਕੇ ਦੂਜੀ ਧਿਰ ਦੇ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਡਰਾਈਵਰ