ਪੰਜਾਬ ‘ਚ 1 ਜੂਨ ਨੂੰ ਰਹੇਗੀ ਛੁੱਟੀ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਵਿੱਚ ਪੇਡ ਛੁੱਟੀ ਰਹੇਗੀ। ਪੰਜਾਬ ਵਿੱਚ ਵੋਟਿੰਗ ਨੂੰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ, ਜਿਸ ਨੂੰ