ਅੰਮ੍ਰਿਤਸਰ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਖ਼ੂਨੀ ਝਗੜਾ
- by Preet Kaur
- December 5, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 5 ਦਸੰਬਰ 2025): ਜ਼ਿਲ੍ਹੇ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਘਟਨਾ ਵਿੱਚ ਦੋਵਾਂ ਧਿਰਾਂ ਦੇ ਕੁੱਲ 6 ਲੋਕ ਜ਼ਖਮੀ ਹੋਏ ਹਨ ਅਤੇ ਗੋਲ਼ੀਆਂ ਚੱਲਣ ਦੀ ਵੀ ਖ਼ਬਰ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ
ਭੁਲੱਥ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੇ 5 ਨਾਮਜ਼ਦਗੀ ਪੱਤਰ ਰੱਦ, ਖਹਿਰਾ ਨੇ ਕੀਤੀ ਸ਼ਿਕਾਇਤ
- by Preet Kaur
- December 5, 2025
- 0 Comments
ਬਿਊਰੋ ਰਿਪੋਰਟ (ਭੁਲੱਥ/ਚੰਡੀਗੜ੍ਹ, 5 ਦਸੰਬਰ 2025): ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਪਾਰਟੀ ਦੇ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਸਬੰਧੀ ਪੰਜਾਬ ਦੇ ਰਾਜ ਚੋਣ ਕਮਿਸ਼ਨਰ, ਸ਼੍ਰੀ ਰਾਜ ਕਮਲ, ਨੂੰ ਇੱਕ ਰਸਮੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿੱਚ ਵਿਧਾਇਕ ਖਹਿਰਾ ਨੇ
VIDEO – ਅੱਜ ਦੀਆਂ 8 ਖ਼ਾਸ ਖ਼ਬਰਾਂ l THE KHALAS TV
- by Preet Kaur
- December 5, 2025
- 0 Comments
ਮੁਹਾਲੀ ਦੇ ਇਤਿਹਾਸਿਕ ਅੰਬਾਂ ਦੇ ਬਾਗ ਨੂੰ ਬਚਾਉਣ ਲਈ ਬਾਪੂ ਲਾਭ ਸਿੰਘ ਅਣਮਿਥੇ ਸਮੇਂ ਲਈ ਭੁੱਖ ਹੜਤਾਲ ’ਤੇ
- by Preet Kaur
- December 5, 2025
- 0 Comments
ਬਿਊਰੋ ਰਿਪੋਰਟ (ਮੁਹਾਲੀ, 5 ਦਸੰਬਰ 2025): ਐਸਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਸ 7 ਦੀਆਂ ਲਾਈਟਾਂ ਕੋਲ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਤੇ ਵਾਤਾਵਰਣ ਪ੍ਰੇਮੀ ਬਾਪੂ ਲਾਭ ਸਿੰਘ ਨੇ ਫਿਨਿਕਸ ਮਾਲ ਦੇ ਗੇਟ ਸਾਹਮਣੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਆਰੰਭ ਕਰ ਦਿੱਤੀ ਹੈ ਤੇ ਮਾਲ ਦੇ ਮਾਲਕਾਂ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਦਾ
ਰੇਲਵੇ ਟਰੈਕ ’ਤੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਸਟੇਸ਼ਨ ਪਹੁੰਚਣ ਤੋਂ ਪਹਿਲਾਂ ਕਈ ਕਿਸਾਨ ਡਿਟੇਨ
- by Preet Kaur
- December 5, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 5 ਦਸੰਬਰ 2025): ਪੰਜਾਬ ਵਿੱਚ ਕਿਸਾਨਾਂ ਦੇ ਰੇਲਵੇ ਟਰੈਕ ਜਾਮ ਕਰਨ ਦੇ ਐਲਾਨ ਮਗਰੋਂ ਪੰਜਾਬ ਪੁਲਿਸ ਨੇ ਅੱਜ ਸਖ਼ਤੀ ਵਰਤਦਿਆਂ ਕਈ ਥਾਵਾਂ ’ਤੇ ਕਿਸਾਨਾਂ ਨੂੰ ਰੋਕਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੇ ਸੂਬੇ ਦੇ 19 ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਰੇਲਵੇ ਟਰੈਕ ‘ਤੇ ਧਰਨਾ ਦੇਣ ਦਾ ਐਲਾਨ ਕੀਤਾ
VIDEO – Bikaner Canal Celebration in Punjab । THE KHALAS TV
- by Preet Kaur
- December 5, 2025
- 0 Comments
ਹੁਣ ਵਰਦੀ ’ਚ ਰੀਲਾਂ ਨਹੀਂ ਬਣਾ ਸਕੇਗੀ ਪੰਜਾਬ ਪੁਲਿਸ! ਡੀਜੀਪੀ ਦਫ਼ਤਰ ਤੋਂ ਸਖ਼ਤ ਹਦਾਇਤਾਂ ਜਾਰੀ
- by Preet Kaur
- December 5, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 5 ਦਸੰਬਰ 2025): ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕਰ ਦਿੱਤੇ ਹਨ। ਹਾਲ ਹੀ ਵਿੱਚ ਕੁਝ ਪੁਲਿਸ ਕਰਮਚਾਰੀ ਵਰਦੀ ਵਿੱਚ ਡਾਂਸ, ਭੰਗੜਾ ਅਤੇ ਮਨੋਰੰਜਕ ਵੀਡੀਓ ਬਣਾਉਂਦੇ ਹੋਏ ਦਿਖਾਈ ਦਿੱਤੇ ਸਨ, ਜਿਸ
ਜਲੰਧਰ ਕੁੜੀ ਕਤਲ ਕੇਸ ਵਿੱਚ ਨਵਾਂ ਮੋੜ, ਕਤਲ ਸਮੇਂ ਇੱਕ ਨਹੀਂ ਸਗੋਂ ਦੋ ਲੋਕ ਘਰ ਦੇ ਅੰਦਰ ਸਨ
- by Gurpreet Singh
- December 5, 2025
- 0 Comments
ਜਲੰਧਰ ਦੀ ਬਸਤੀ ਬਾਵਾ ਖੇਲਾ ਵਿੱਚ 22 ਨਵੰਬਰ 2025 ਨੂੰ 13 ਸਾਲ ਦੀ ਮਾਸੂਮ ਲੜਕੀ ਨਾਲ ਬਲਾਤਕਾਰ ਅਤੇ ਕਤਲ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ। ਮੁਲਜ਼ਮ ਰਿੰਪੀ ਉਰਫ਼ ਹੈੱਪੀ (48) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਨੇ ਪੁਲਿਸ ਦੀ ਕਾਰਵਾਈ ‘ਤੇ ਗੰਭੀਰ ਸਵਾਲ ਉਠਾਏ ਹਨ ਅਤੇ ਕਈ
VIDEO – 5 ਦਸੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Preet Kaur
- December 5, 2025
- 0 Comments
