India Punjab

117 ਲੀਡਰ ਵਿੱਚੋਂ 112 ਲੀਡਰ ਪਾਰਟੀ ਅਤੇ ਸੁਖਬੀਰ ਬਾਦਲ ਦੇ ਨਾਲ : ਹਰਸਿਮਰਤ ਬਾਦਲ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਇਸੇ ਦੌਰਾਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ

Read More
Punjab

ਜ਼ਮੀਨੀ ਵਿਵਾਦ ਦੌਰਾਨ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆਂ ਦੀ ਮੌਤ

ਪਟਿਆਲਾ : ਪੰਜਾਬ ਦੇ ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹਿੰਸਕ ਝੜਪ ਹੋ ਗਈ। ਜਿਸ ਵਿੱਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਬਾਰੀ ਕੀਤੀ। ਜਿਸ ਕਾਰਨ ਪਿਓ-ਪੁੱਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ

Read More
India Punjab

CBI ਵੱਲੋਂ ਗ੍ਰਿਫ਼ਤਾਰੀ ਦੇ ਬਾਅਦ ਕੇਜਰੀਵਾਲ ਦੀ ਤਬੀਅਤ ਵਿਗੜੀ! “ਕਰਮ ਸਾਹਮਣੇ ਆਏ, ਜੋ ਬੀਜੋਗੇ ਉਹ ਹੀ ਪਾਉਗੇ!”

ਬਿਉਰੋ ਰਿਪੋਰਟ – CBI ਵੱਲੋਂ ਅਰਵਿੰਦਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੂਜੇ ਕਮਰੇ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਨਾਸ਼ਤਾ ਕਰਵਾਇਆ। ਮੰਨਿਆ ਜਾ ਰਿਹਾ ਸੀ ਹੈ CBI ਪੁੱਛ-ਗਿੱਛ ਦੇ ਕੇਜਰੀਵਾਲ ਨੂੰ ਦਫ਼ਤਰ ਲੈ

Read More
Punjab

ਰਜਬਾਹਾ ਟੁੱਟਣ ਕਾਰਨ ਖੇਤਾਂ ਵਿਚ ਵੜਿਆ ਪਾਣੀ, 10 ਏਕੜ ਮੱਕੀ ਦੀ ਫਸਲ ‘ਚ ਤਬਾਹ

ਬਰਨਾਲਾ : ਬਰਨਾਲਾ ਦੇ ਪਿੰਡ ਚੀਮਾ ਵਿੱਚ ਰਜਵਾਹਾ ਟੁੱਟਣ ਅਤੇ ਕਈ ਥਾਵਾਂ ਤੋਂ ਓਵਰਫਲੋ ਹੋਣ ਕਾਰਨ ਰਜਵਾਹਾ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੜ ਗਿਆ। ਜਿਸ ਕਾਰਨ ਮੱਕੀ ਦੀ ਫਸਲ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੱਟੀ ਪਾ ਕੇ ਰਜਬਾਹਾ ਦਾ ਪਾਣੀ ਬੰਦ ਕਰ ਦਿੱਤਾ ਅਤੇ ਨਹਿਰੀ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

Read More
Punjab

ਮੋਗਾ ‘ਚ ਦੋ ਧੀਆਂ ਦੇ ਪਿਉ ਦਾ ਗਲਾ ਘੁੱਟ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ

ਮੋਗਾ : ਪੰਜਾਬ ਦੇ ਮੋਗਾ ਵਿੱਚ ਕਾਰ ਵਿੱਚ ਸਵਾਰ ਦੋ ਵਰਦੀਧਾਰੀ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਫਤਿਹਗੜ੍ਹ ਪੰਜਤੂਰ ਦੇ ਬਾਹਰ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ

Read More
Punjab

ਵੈਟਨਰੀ ਅਫਸਰਾਂ ਵੱਲੋਂ ਪੇਅ-ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਸ਼ੁਰੂ

ਚੰਡੀਗੜ੍ਹ : ਵੈਟਨਰੀ ਅਫਸਰਾਂ ਨੇ ਆਖਰਕਾਰ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਸੰਘਰਸ਼ ਦਾ ਰਾਹ ਅਪਣਾਉਣ ਦਾ ਐਲਾਨ ਕਰ ਦਿੱਤਾ ਹੈ। ਪਿਛਲੇ 40 ਸਾਲਾਂ ਤੋਂ ਚਲੀ ਆ ਰਹੀ ਵੈਟਨਰੀ ਅਫਸਰਾਂ ਦੀ ਮੈਡੀਕਲ ਅਤੇ ਡੈਂਟਲ ਅਫਸਰਾਂ ਦੇ ਬਰਾਬਰ ਪੇਅ-ਪੈਰਿਟੀ ਨੂੰ ਪਿਛਲੀ ਸਰਕਾਰ ਵੱਲੋਂ 4 ਜਨਵਰੀ 2021 ਦੇ ਪੱਤਰ ਰਾਹੀਂ ਵੈਟਨਰੀ ਅਫਸਰਾਂ ਨਾਲ ਧੱਕਾ ਕਰਕੇ

Read More
Punjab

ਜਲੰਧਰ ‘ਚ ਦੋ ਲੜਕੀਆਂ ਨੇ ਨੌਜਵਾਨ ਨੂੰ ਕੀਤਾ ਬਲੈਕਮੇਲ, ਧਮਕੀਆਂ ਦੇ ਕੇ ਵਸੂਲੇ ਹਜ਼ਾਰਾਂ ਰੁਪਏ

ਜਲੰਧਰ ‘ਚ ਦੋ ਪ੍ਰਵਾਸੀ ਔਰਤਾਂ ਨੇ ਇਕ ਨੌਜਵਾਨ ਨੂੰ ਅਸ਼ਲੀਲ ਵੀਡੀਓ ਕਾਲ ਕੀਤੀ ਅਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਪਹਿਲਾਂ ਤਾਂ ਪੀੜਤ ਨੇ ਦੋਸ਼ੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਪਰ ਸਮੇਂ ਦੇ ਨਾਲ ਦੋਸ਼ੀਆਂ ਦੀਆਂ ਮੰਗਾਂ ਵਧਦੀਆਂ ਗਈਆਂ, ਜਿਸ ਨੂੰ ਪੂਰਾ ਕਰਨ ਤੋਂ ਪੀੜਤਾ ਅਸਮਰਥ ਹੋ ਗਿਆ। ਇਸ

Read More