ਪੰਜਾਬ ‘ਚ ਅੱਜ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ, ਮਿਲੇਗੀ ਰਾਹਤ
ਮੁਹਾਲੀ : ਪੰਜਾਬ ਵਿੱਚ ਮਾਨਸੂਨ ਨੇ ਮੁੜ ਦਸਤਕ ਦੇ ਦਿੱਤੀ ਹੈ ਅਤੇ ਇਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਪੰਜਾਬ ‘ਚ ਅੱਜ ਵੀਰਵਾਰ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਕਿਸੇ
