Lok Sabha Election 2024 Punjab

ਪੰਜਾਬ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਚੋਣਾਂ ਦਾ ਮੁਕੰਮਲ ‘ਬਾਈਕਾਟ!’ ‘ਪੋਲਿੰਗ ਬੂਥ ਵੀ ਨਹੀਂ ਲੱਗਣ ਦੇਵਾਂਗੇ’

ਜਗਰਾਉਂ ਦੇ ਪਿੰਡਾਂ ਵਿੱਚ ਗੈਸ ਫੈਕਟਰੀਆਂ ਲਗਾਉਣ ਦਾ ਮਾਮਲਾ ਦਿਨੋਂ-ਦਿਨ ਭਖਦਾ ਜਾ ਰਿਹਾ ਹੈ। ਇਹ ਮੁੱਦਾ ਹੁਣ ਚੋਣਾਂ ਦੇ ਦਿਨਾਂ ਵਿੱਚ ਸਿਆਸਤਦਾਨਾਂ ਦੇ ਗਲੇ ਦੀ ਹੱਡੀ ਬਣ ਰਿਹਾ ਹੈ। ਪਿੰਡ ਭੂੰਦੜੀ ਦੀ ਤਰਜ਼ ’ਤੇ ਪਿੰਡ ਅਖਾੜਾ ਦੇ ਲੋਕਾਂ ਨੇ ਵੀ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਪਿੰਡ ਵਾਲਿਆਂ ਦੇ ਇਸ ਫੈਸਲੇ ਤੋਂ ਬਾਅਦ

Read More
India Punjab

ਅੱਜ ਤੋਂ 9 ਦਿਨਾਂ ਲਈ ਵੱਟ ਕੱਢੇਗੀ ਗਰਮੀ! ‘ਨੌਤਪਾ’ ਸ਼ੁਰੂ! 13 ਲੋਕਾਂ ਦੀ ਮੌਤ

ਅੱਜ 25 ਮਈ ਤੋਂ ਨੌਤਪਾ ਸ਼ੁਰੂ ਹੋ ਗਿਆ ਹੈ ਤੇ ਇਹ 2 ਜੂਨ ਤੱਕ ਰਹੇਗਾ। ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਹਾਲਾਂਕਿ ਬੀਤੀ

Read More
India Lok Sabha Election 2024 Punjab

ਅੱਜ ਅੰਮ੍ਰਿਤਸਰ ਆਉਣਗੇ ਰਾਹੁਲ ਗਾਂਧੀ! ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕਰਨਗੇ ਰੈਲੀ!

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ’ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਲੀਡਰਾਂ ਨੇ ਪੰਜਾਬ ਵੱਲ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਦੀ ਯਾਤਰਾ ਵੀ ਬੀਤੇ ਕੱਲ੍ਹ ਸ਼ੁੱਕਰਵਾਰ

Read More
Punjab

ਪੰਜਾਬ ‘ਚ ਬਦਲਿਆ ਮੌਸਮ, ਗੁਰਦਾਸਪੁਰ ‘ਚ ਪਿਆ ਮੀਂਹ

ਪੰਜਾਬ ਵਿੱਚ ਲੋਕਾਂ ਦੇ ਗਰਮੀ ਨੇ ਵੱਟ ਕੱਢੇ ਹੋਏ ਹਨ। ਮਈ ਦੇ ਮਹਿਨੇ ਵਿੱਚ ਹੀ ਤਾਪਮਾਨ 45 ਡੀਗਰੀ ਦੇ ਆਸਪਾਸ ਪਹੁੰਚਿਆ ਹੋਇਆ ਹੈ। ਪਰ ਅੱਜ ਮੌਸਮ ਨੇ ਕਰਵਟ ਲਈ ਹੈ। ਗੁਰਦਾਸਪੁਰ ਵਿੱਚ ਰਾਤ ਸਮੇਂ ਮੀਂਹ ਪੈਂਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ

Read More
Lok Sabha Election 2024 Punjab

‘AAP’ਦੇ ਉਮੀਦਵਾਰ ਦੀ ਦਾਅਵੇਦਾਰੀ ਖ਼ਤਰੇ ‘ਚ ! ‘RTI’ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਕੀਤੀ ਸ਼ਿਕਾਇਤ

ਬਿਉਰੋ ਰਿਪੋਰਟ – ਫਰੀਦਕੋਟ ਦੇ ਰਿਜ਼ਰਵ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀਆਂ ਮੁਸ਼ਕਿਲਾ ਵੱਧ ਸਕਦੀਆਂ ਹਨ। ਉਨ੍ਹਾਂ ਦੇ SC ਸਰਟੀਫਿਕੇਟ ਨੂੰ ਲੈ ਕੇ ਵਿਵਾਦ ਵੱਧ ਗਿਆ ਹੈ। ਅਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਦਾਅਵਾ ਕੀਤਾ ਹੈ ਕਿ RTI ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਨਮੋਲ SC ਤੋਂ ਨਹੀਂ ਹਨ

Read More