ਸ੍ਰੀ ਦਰਬਾਰ ਸਾਹਿਬ ਅੰਦਰ SGPC ਦਫ਼ਤਰ ’ਚ ਮੁਲਾਜ਼ਮਾਂ ਵਿਚਾਲੇ ਖ਼ੂਨੀ ਝੜਪ! ਇੱਕ ਮੁਲਾਜ਼ਮ ਦੀ ਮੌਤ, ਦੂਜਾ ਗੰਭੀਰ
- by Preet Kaur
- August 3, 2024
- 0 Comments
ਬਿਉਰੋ ਰਿਪੋਰਟ – SGPC ਦਫ਼ਤਰ ਵਿੱਚ 2 ਮੁਲਾਜ਼ਮਾਂ ਦੀ ਆਪਸੀ ਝੜਪ ਵਿੱਚ 1 ਮੁਲਾਜ਼ਮ ਦੀ ਮੌਤ ਹੋ ਗਈ ਹੈ। ਇੱਕ ਮੁਲਾਜ਼ਮ ਧਰਮ ਪ੍ਰਚਾਰ ਕਮੇਟੀ ਦਾ ਮੁਲਾਜ਼ਮ ਸੀ ਤੇ ਇੱਕ ਕਾਉਂਟ ਵਿਭਾਗ ਦਾ ਦੱਸਿਆ ਜਾ ਰਿਹਾ ਹੈ। ਜਦੋਂ ਦੁਪਹਿਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਣੇ ਦਫ਼ਰਤ ਵਿੱਚ ਲੰਚ ਦਾ ਸਮਾਂ ਸੀ ਦੋਵੇ ਖਾਣਾ ਖਾ ਰਹੇ ਸੀ
ਮਹਿਲਾ SHO ਨੂੰ ਸ਼ਰ੍ਹੇਆਮ ਦਾਤਰ ਤੇ ਤਲਵਾਰਾਂ ਨਾਲ ਬੁਰੀ ਤਰ੍ਹਾਂ ਜਖ਼ਮੀ ਕੀਤਾ! ਮੁਲਜ਼ਮ ਵੀ ਵਰਦੀ ਵਾਲਾ ਹੀ ਨਿਕਲਿਆ
- by Preet Kaur
- August 3, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਵਿੱਚ ਮਹਿਲਾ SHO ’ਤੇ ਨਾਕੇ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਅਮਨਜੋਤ ਕੌਰ (SHO Amanjot Kaur) ਦੀ ਅਗਵਾਈ ਵਿੱਚ ਪੁਲਿਸ ਨੇ ਬੀਤੀ ਰਾਤ ਪਿੰਡ ਮੂਧਲ ਵਿੱਚ ਨਾਕਾ ਲਗਾਇਆ ਹੋਇਆ ਸੀ। ਕੁਝ ਲੋਕਾਂ ਨੇ ਤਲਵਾਰਾਂ ਅਤੇ ਦਾਤਰਾਂ ਨਾਲ SHO ਅਮਨਜੋਤ ਕੌਰ ’ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ! ਦਾਲ ਦੇ ਕਹਾੜੇ ‘ਚ ਡਿੱਗਿਆ ਸੇਵਾਦਾਰ !
- by Khushwant Singh
- August 3, 2024
- 0 Comments
ਸ੍ਰੀ ਦਰਬਾਰ ਸਾਹਿਬ ਦਾਲ ਨਾਲ ਉਬਲਦੇ ਹੋਏ ਕੜਾਹੇ ਵਿੱਚ ਨੌਜਵਾਨ ਡਿੱਗਿਆ
CM ਮਾਨ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੂੰ ਕੇਂਦਰ ਨੇ ਦਿੱਤਾ ਵੱਡਾ ਝਟਕਾ ! ‘ਮੋਦੀ ਸਰਕਾਰ ਦਾ ਸਿਆਸੀ ਏਜੰਡਾ’!
- by Khushwant Singh
- August 3, 2024
- 0 Comments
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ
ਪੈਰਿਸ ਓਲੰਪਿਕ ‘ਚ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਕੇਂਦਰ ਨਾਲ ਵਿਵਾਦ: ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਇਜਾਜ਼ਤ
- by Gurpreet Singh
- August 3, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਦਾ ਪੈਰਿਸ ਓਲੰਪਿਕ ਵਿੱਚ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵਿਵਾਦ ਪੈਦਾ ਹੋ ਗਿਆ ਹੈ। ਕੇਂਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦਲੀਲ ਦਿੱਤੀ ਕਿ ਮੁੱਖ ਮੰਤਰੀ ਦਫ਼ਤਰ ਤੋਂ ਅਰਜ਼ੀ ਦੇਰੀ ਨਾਲ ਦਿੱਤੀ ਗਈ ਸੀ। ਭਗਵੰਤ ਮਾਨ 3 ਤੋਂ
ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ, ਕੜਾਹੇ ‘ਚ ਡਿੱਗਿਆ ਸੇਵਾਦਾਰ
- by Gurpreet Singh
- August 3, 2024
- 0 Comments
ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸਰਵਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ
