Punjab

ਜਲੰਧਰ ਵੈਸਟ ਜ਼ਿਮਨੀ ਚੋਣ ਲਈ 7 ਉਮੀਦਵਾਰਾਂ ਦੇ ਪਰਚੇ ਰੱਦ! ਹੁਣ ਸਿਰਫ਼ 16 ਉਮੀਦਵਾਰਾਂ ’ਚ ਮੁਕਾਬਲਾ!

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਦੇ ਲਈ ਹੁਣ 16 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਨਾਮਜ਼ਦਗੀ ਪੱਤਰਾਂ ਦੀ ਛੱਟਣੀ ਤੋ ਬਾਅਦ 7 ਉਮੀਦਵਾਰਾਂ ਦੀਆਂ ਨਾਮਜ਼ਦਗੀਆ ਰੱਦ ਹੋ ਗਈਆਂ ਹਨ। ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦੀਆਂ ਭਰੀਆਂ ਗਈਆਂ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾਂ ਚੋਣ ਅਫ਼ਸਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਨ੍ਹਾਂ ਉਮੀਦਵਾਰਾਂ ਦੇ

Read More
Punjab

ਸਮਾਰਟ ਫੋਨ ਹੁਣ ਅੰਮ੍ਰਿਤਸਰ ਪੁਲਿਸ ਦਾ ਬਣਿਆ ਦੁਸ਼ਮਣ ਨੰਬਰ -1!

ਬਿਉਰੋ ਰਿਪੋਰਟ – ਸੋਸ਼ਲ ਮੀਡੀਆ ਕਿਸੇ ਨਸ਼ੇ ਤੋਂ ਘੱਟ ਨਹੀਂ ਹੈ। ਹੁਣ ਤਾਂ ਇਹ ਕਿਸੇ ਉਮਰ ਦੇ ਦਾਇਰੇ ਵਿੱਚ ਨਹੀਂ ਰਹਿ ਗਿਆ ਹੈ। ਇਸ ਦਾ ਅਸਰ ਕਿਧਰੇ ਨਾ ਕਿਧਰੇ ਕੰਮ-ਕਾਜ ’ਤੇ ਵੇਖਣ ਨੂੰ ਮਿਲਦਾ ਹੈ। ਇਸੇ ਲਈ ਅੰਮ੍ਰਿਤਸਰ ਪੁਲਿਸ ਨੇ ਵੀ ਆਪਣੇ ਮੁਲਾਜ਼ਮਾਂ ਨੂੰ ਇਸ ਤੋਂ ਦੂਰ ਰੱਖਣ ਦੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

Read More
Punjab

ਚੰਡੀਗੜ੍ਹ ਨਗਰ ਨਿਗਮ ਨੇ ਤਿਆਰ ਕੀਤਾ ਸਾਫਟਵੇਅਰ, ਪਾਣੀ ਦੀ ਬਰਬਾਦੀ ‘ਤੇ ਲੱਗੇਗੀ ਰੋਕ

ਚੰਡੀਗੜ੍ਹ ਨਗਰ ਨਿਗਮ ਨੇ ਅਜਿਹਾ ਸਾਫਟਵੇਅਰ ਤਿਆਰ ਕੀਤਾ ਹੈ। ਜਿਸ ਨਾਲ ਫੋਨ ‘ਤੇ ਪਾਣੀ ਦੇ ਬਿੱਲ ਬਾਰੇ ਅਤੇ ਕਿੱਥੇ ਪਾਣੀ ਦੀ ਬਰਬਾਦੀ ਹੋ ਰਹੀ ਹੈ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਨਿਗਮ ਨੇ ਇਸ ਨੂੰ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਇਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਗਾਹਕਾਂ ਦੇ ਖਰਚੇ ਹੋਣਗੇ ਘੱਟ ਕਜੌਲੀ ਵਾਟਰ

Read More
Punjab

ਲੁਧਿਆਣਾ ਵਿੱਚ ਪੁਲਿਸ ਥਾਣਾ ‘ਤੇ ਹਮਲਾ, ਮਾਨਸਿਕ ਤੌਰ ‘ਤੇ ਬਿਮਾਰ ਹੈ ਹਮਲਾਵਰ

ਪੰਜਾਬ ਦੇ ਲੁਧਿਆਣਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਹੁਣ ਅਪਰਾਧੀ ਥਾਣਿਆਂ ‘ਚ ਦਾਖਲ ਹੋ ਕੇ ਪੁਲਿਸ ‘ਤੇ ਹਮਲੇ ਕਰ ਰਹੇ ਹਨ। ਮੋਤੀ ਨਗਰ ਥਾਣੇ ਦਾ ਵੀਡੀਓ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਇਕ ਵਿਅਕਤੀ ਨੇ ਥਾਣੇ ‘ਚ ਬੈਠੇ ਪੁਲਿਸ ਮੁਲਾਜ਼ਮਾਂ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਾਲਾਤ ਇਹ ਬਣ ਗਏ

Read More
Punjab Religion

ਸ੍ਰੀ ਹਰਿਮੰਦਰ ਸਾਹਿਬ ਜਾਣ ਤੋਂ ਪਹਿਲਾਂ ਜਾਣੋ ਇਹ ਨਿਯਮ, ਸਖਤੀ ਨਾਲ ਕਰਨੀ ਪਵੇਗੀ ਪਾਲਣਾ

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਅੰਦਰ 21 ਜੂਨ ਨੂੰ ਯੋਗਾ ਕੀਤਾ, ਜਿਸ ਦਾ ਸਿੱਖਾਂ ਵੱਲੋਂ ਸਖਤ ਇਤਰਾਜ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਉਸ ਸੋਸ਼ਲ ਮੀਡੀਆ ਇੰਨਫਲੁਏਂਸਰ ਅਰਚਨਾ ਮਕਵਾਨਾ ਖਿਲਾਫ ਧਾਰਾ

Read More
India Punjab

ਹਰਿਆਣਾ-ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ

ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ

Read More
Punjab

ਅੰਮ੍ਰਿਤਸਰ ‘ਚ ਨਸ਼ਾ ਤਸਕਰ ਗ੍ਰਿਫਤਾਰ, ਦਿੱਲੀ-ਹਰਿਆਣਾ ਦੇ ਕਾਰੋਬਾਰੀ ਹਨ ਦੋਵੇਂ

ਅੰਮ੍ਰਿਤਸਰ : ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਤੋਂ ਇਕੱਠੀ ਹੋਈ ਰਕਮ ਹਵਾਲਾ ਰਾਹੀਂ ਪਾਕਿਸਤਾਨ ਭੇਜਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ। ਪ੍ਰਾਪਤ

Read More