Punjab

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੀਆਂ ਵਧੀਆਂ ਮੁਸ਼ਕਲਾਂ! ਵਾਰੰਟ ਜਾਰੀ

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਗ੍ਰਿਫਤਾਰੀ ਵਰੰਟ ਜਾਰੀ ਹੋਏ ਹਨ। ਰਾਜਿੰਦਰ ਸਿੰਧ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਕ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਹਨ। ਉਹ ਕਿਸਾਨ ਅੰਦੋਲਨ ਵਿੱਚ ਕਾਫੀ ਸਰਗਰਮ ਰਹੇ ਹਨ। ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ (Faridkot Court) ਵੱਲੋਂ 25 ਤਰੀਕ ਨੂੰ 4-5-2024 ਦੇ ਅਧੀਨ 107/150 ਤਹਿਤ ਗ੍ਰਿਫਤਾਰ ਕਰ 4 ਸਤੰਬਰ ਤੱਕ

Read More
Punjab

ਕਿਸਾਨਾਂ ਨੇ ਚੰਡੀਗੜ੍ਹ ਕੀਤਾ ਕੂਚ! ਆਪਣੀਆਂ ਮੰਗਾਂ ਨੂੰ ਲੈ ਕੇ ਦੇਣਗੇ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU)ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਸੇ ਦੇ ਤਹਿਤ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਕੀਤਾ ਜਾ ਰਿਹਾ ਹੈ। ਸੈਸ਼ਨ ਕੱਲ੍ਹ 2 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਕਿਸਾਨਾਂ ਵੱਲ ਅੱਜ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਖੇਤੀ ਨੀਤੀ, ਕਰਜ਼ਾ ਮੁਆਫੀ

Read More
Punjab

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ

Read More
Punjab

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ

Read More
Punjab

ਸੁਖਰਾਜ ਸਿੰਘ ਨਿਆਮੀਵਾਲਾ ਵਾਲੇ ਦਾ ਵੱਡਾ ਐਲਾਨ, ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ

ਬਹਿਬਲ ਕਲਾਂ ਗੋਲੀਕਾਂਡ ‘ਚ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ

Read More
Punjab

ਅਮਰੀਕਾ ਦੀ ਗਰਭਵਰਤੀ ਔਰਤ ਨਾਲ ਹੋਈ ਕੁੱਟਮਾਰ? ਸਹੁਰੇ ਪਰਿਵਾਰ ਨੇ ਦਿੱਤਾ ਇਹ ਜਵਾਬ

ਜਲੰਧਰ (Jalandhar) ਵਿੱਚ ਅਮਰੀਕੀ ਨਾਗਰਿਕ ਰਜਨੀਸ਼ ਕੌਰ ਨਾਲ ਕੁੱਟਮਾਰ ਦੇ ਆਰੋਪ ਲੱਗੇ ਹਨ। ਜਲੰਧਰ ਦੇ ਬਿਲਗਾ ਕਸਬੇ ਵਿੱਚ ਇਕ ਪਰਿਵਾਰ ਤੇ ਆਪਣੀ ਨੂੰਹ ਨਾਲ ਕੁੱਟਮਾਰ ਕਰਨ ਦੇ ਅਰੋਪ ਲੱਗੇ ਹਨ, ਔਰਤ ਜੋ ਇਕ ਅਮਰੀਕਾ ਦੀ ਨਾਗਰਿਕ ਹੈ। ਦੱਸ ਦੇਈਏ ਕਿ ਔਰਤ ਗਰਭਵਤੀ ਹੈ ਅਤੇ ਉਸ ਦੇ ਪੇਟ ਵਿੱਚ ਵੀ ਲੱਤਾਂ ਮਾਰੀਆਂ ਗਈਆਂ ਹਨ। ਔਰਤ ਵੱਲੋਂ

Read More