India Khetibadi Punjab

ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!

ਬੀਜੇਪੀ ਸਾਂਸਦ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਵੱਖ-ਵੱਖ ਕਿਸਾਨ ਲੀਡਰਾਂ ਤੇ ਅਦਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਹੁਣ ਸਬੰਧੀ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਪੱਖ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ

Read More
Punjab

ਮੁਹਾਲੀ ’ਚ ਸ਼ਰ੍ਹੇਆਮ ਕੁੜੀ ਵੱਢਣ ਵਾਲਾ ਗ੍ਰਿਫ਼ਤਾਰ! ਤਲਵਾਰ ਨਾਲ ਲੜਕੀ ਦੇ ਬੇਸੁਧ ਹੋਣ ਤੱਕ ਕਰਦਾ ਰਿਹਾ ਕਈ ਵਾਰ, ਵੀਡੀਓ ਆਈ ਸਾਹਮਣੇ

ਮੁਹਾਲੀ ਵਿੱਚ ਅੱਜ (ਸ਼ਨੀਵਾਰ 8 ਜੂਨ) ਸਵੇਰੇ ਇੱਕ ਸਿਰਫਿਰੇ ਨੇ ਇੱਕ ਲੜਕੀ ਦਾ ਸੜਕ ਦੇ ਵਿਚਕਾਰ ਤਲਵਾਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਘਟਨਾ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਵੱਡਾ ਸਦਮਾ, ਹਾਦਸੇ ’ਚ ਪੁੱਤਰ ਸਣੇ 3 ਦੀ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ (Giani Malkit Singh Varpal) ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ (Bhai Harcharanpreet Singh Ragi) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਕੀਰਤਨ ਦੇ ਪ੍ਰੋਗਰਾਮ ਲਈ ਟਾਟਾ ਨਗਰ ਕੀਰਤਨ ਕਰਨ ਜਾ

Read More
Punjab

ਮੁਹਾਲੀ ’ਚ ਵੱਡੀ ਵਾਰਦਾਤ! ਲੜਕੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ

ਮੁਹਾਲੀ ਵਿੱਚ ਅੱਜ ਦਿਨ ਚੜ੍ਹਦੇ ਵੱਡੀ ਵਾਰਦਾਤ ਵਾਪਰੀ ਹੈ। ਫੇਸ ਪੰਜ ਗੁਰਦੁਆਰਾ ਸਾਹਿਬ (ਬਲੌਂਗੀ) ਦੇ ਸਾਹਮਣੇ ਅਣਪਛਾਤੇ ਨੌਜਵਾਨ ਨੇ ਇੱਕ ਲੜਕੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੜਕੀ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ ਹੈ। ਲੜਕੀ ਦੀ ਪਛਾਣ ਬਲਜਿੰਦਰ ਕੌਰ (31 ਸਾਲ) ਵਾਸੀ

Read More
India Punjab

ਕੰਗਨਾ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ’ਤੇ FIR, ਬਾਲੂੀਵੁੱਡ ਦੀ ਚੁੱਪ ਤੋਂ ਭੜਕੀ ਕੰਗਨਾ, ਸਟੋਰੀ ਪਾ ਕੇ ਕੀਤੀ ਡਲੀਟ

ਮੰਡੀ ਸੀਟ ਤੋਂ ਬੀਜੇਪੀ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਸ ਖ਼ਿਲਾਫ਼ ਰੋਹ ਰੋਕਣ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਗਿਆ ਹੈ। ਸੀਆਈਐਸਐਫ ਨੇ ਕੁਲਵਿੰਦਰ ਨੂੰ ਮੁਅੱਤਲ ਕਰਕੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉੱਧਰ ਇਸ ਮਾਮਲੇ

Read More
Punjab

ਮਾਨਸੂਨ ਸੀਜ਼ਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ! ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਕਿਸੇ

Read More
India Punjab

ਕੇਂਦਰੀ ਸਿੰਘ ਸਭਾ ਵੱਲੋਂ ਕੰਗਨਾ ਦੇ ਬਿਆਨ ਦਾ ਵਿਰੋਧ! “ਪੰਜਾਬ ਨੂੰ ਅੱਤਵਾਦ ਨਾਲ ਜੋੜਨਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ”

ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸਾਂਸਦ ਕੰਗਨਾ ਰਣੌਤ ਵੱਲੋਂ ਪੰਜਾਬ ਬਾਰੇ ਕੀਤੀ ਟਿੱਪਣੀ ਦਾ ਚੁਫ਼ੇਰਿਓਂ ਵਿਰੋਧ ਹੋ ਰਿਹਾ ਹੈ। ਕੇਂਦਰੀ ਸਿੰਘ ਸਭਾ ਨੇ ਵੀ ਕੰਗਨਾ ਦੀ ਪੰਜਾਬ ਬਾਰੇ ਕੀਤੀ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਹੈ। ਕੇਂਦਰੀ ਸਿੰਘ ਸਭਾ ਨੇ ਕਿਹਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਕੰਗਨਾ ਰਣੌਤ ਤੇ CISF ਮੁਲਾਜ਼ਮ

Read More