ਪੰਜਾਬ ’ਚ ਇੱਕ ਹਫ਼ਤੇ ਬਾਅਦ 46 ਡਿਗਰੀ ਪਾਰ ਹੋਏਗਾ ਪਾਰਾ! 6 ਜ਼ਿਲ੍ਹਿਆਂ ’ਚ ਯੈਲੋ ਅਲਰਟ
ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਇਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ ਰਾਹਤ