ਸ਼ਰਧਾਲੂਆਂ ਨਾਲ ਭਰੀ ਬੱਸ ਦੀ ਖੜ੍ਹੀ ਟਰਾਲੀ ਨਾਲ ਹੋਈ ਟੱਕਰ, 2 ਔਰਤਾਂ ਦੀ ਮੌਤ, 15 ਲੋਕ ਜ਼ਖਮੀ
ਲੁਧਿਆਣਾ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਹਾਦਸੇ ‘ਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਨੂੰ ਬੱਸ ‘ਚੋਂ ਬਾਹਰ