ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਅੰਮ੍ਰਿਤਪਾਲ ਦੇ ਪਿਤਾ ਵੱਲੋਂ ਸੁਆਗਤ! ਸਜ਼ਾ ’ਤੇ ਜਥੇਦਾਰ ਸਾਹਿਬ ਨੂੰ ਖ਼ਾਸ ਅਪੀਲ
- by Preet Kaur
- September 3, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ (KHADOOR SAHIB) ਅੰਮ੍ਰਿਤਪਾਲ ਸਿੰਘ (AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) SGPC ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਦੌਰਾਨ ਜਦੋਂ ਉਹ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬੁਧੋਬਰਕਤ ਪਹੁੰਚੇ ਤਾਂ ਉਨ੍ਹਾਂ ਦਾ ਜ਼ਬਰਦਸਤ ਸੁਆਗਤ ਕੀਤਾ ਗਿਆ। ਤਰਸੇਮ
VIDEO – 6 ਖਾਸ ਖਬਰਾਂ | 09 September 2024 | THE KHALAS TV
- by Preet Kaur
- September 3, 2024
- 0 Comments
NHAI ਲਈ ਜ਼ਮੀਨ ਐਕਵਾਇਰ ਕਰਨਾ ਮਾਨ ਸਰਕਾਰ ਲਈ ਬਣਿਆ ਗਲੇ ਦੀ ਹੱਡੀ! ਪ੍ਰਸ਼ਾਸ਼ਨ ’ਤੇ ਕਿਸਾਨਾਂ ’ਚ ਮੁੜ ਟਕਰਾਅ
- by Preet Kaur
- September 3, 2024
- 0 Comments
ਬਿਉਰੋ ਰਿਪੋਰਟ – ਨੈਸ਼ਨਲ ਹਾਈਵੇਅ ਪ੍ਰੋਜੈਕਟ (NHAI) ਦੇ ਲਈ ਜ਼ਮੀਨ ਐਕਵਾਇਰ (land acquisition) ਕਰਨਾ ਪੰਜਾਬ ਸਰਕਾਰ ਲਈ ਵੱਡੀ ਸਿਰਦਰਦੀ ਬਣ ਦਾ ਜਾ ਰਿਹਾ ਹੈ। ਮਲੇਰਕੋਟਲਾ ਅਤੇ ਤਰਨਤਾਰਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਮੰਗਵਾਰ 3 ਸਤੰਬਰ 2024 ਨੂੰ ਮੁੜ ਤੋਂ ਕਿਸਾਨਾਂ ਅਤੇ ਜ਼ਮੀਨ ਐਕਵਾਇਰ ਕਰਨ ਦੇ ਲਈ ਆਈ ਪ੍ਰਸ਼ਾਸਨ ਦੀ ਟੀਮਾਂ ਦੇ ਵਿਚਾਲੇ ਟਕਰਾਅ ਦੇ ਹਾਲਾਤ ਪੈਦਾ
ਪੰਜਾਬ ਵਿਧਾਨ ਸਭਾ ‘ਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਹੋਇਆ ਪਾਸ
- by Manpreet Singh
- September 3, 2024
- 0 Comments
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ (Monsoon Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 (Punjab Apartment and Property Regulation Amendment Bill-2024) ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇਸ ਬਿੱਲ ਲੋਕਾਂ ਲਈ ਕਾਫੀ ਫਾਇਦੇ ਮੰਦ ਸਾਬਤ ਹੋਵੇਗਾ। ਇਸ ਤੋਂ ਬਾਅਦ
ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੀ ਹਿਦਾਇਤ ਦਾ ਕੀਤਾ ਸਵਾਗਤ! ਪਾਰਟੀ ਨੇ ਆਪਣੇ ਲੀਡਰਾਂ ਨੂੰ ਦਿੱਤੀ ਸਲਾਹ
- by Manpreet Singh
- September 3, 2024
- 0 Comments
ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਲੀਡਰਾਂ ਨੂੰ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਾਂ ਸਬੰਧੀ ਇਕ ਹਦਾਇਤਾਂ ਜਾਰੀ ਕੀਤੀ ਗਈ ਸੀ। ਇਸ ਹਿਦਾਇਤ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਜਥੇਦਾਰ
