ਪੰਜਾਬ ‘ਚ ਅਕਾਲੀ ਆਗੂ ਨੇ ਮਾਂ-ਧੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਬਰਨਾਲਾ : ਪੰਜਾਬ ਦੇ ਬਰਨਾਲਾ ਵਿੱਚ ਸ਼ਨੀਵਾਰ ਦੇਰ ਸ਼ਾਮ ਇੱਕ ਅਕਾਲੀ ਆਗੂ ਵੱਲੋਂ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਆਖਰਕਾਰ ਉਸਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਸੰਦੀਪ ਮਲਿਕ, ਸੀਆਈਏ ਇੰਚਾਰਜ ਬਲਜੀਤ ਸਿੰਘ ਪੁਲਿਸ ਫੋਰਸ