ਨੌਜਵਾਨ ਦੀ ਖੇਤ ’ਚ ਮਿਲੀ ਲਾਸ਼! ਦੋਸਤ ’ਤੇ ਜ਼ਹਿਰ ਦੇ ਕੇ ਕਤਲ ਦਾ ਇਲਜ਼ਾਮ
ਲੁਧਿਆਣਾ: ਜਗਰਾਓਂ ਦੇ ਪਿੰਡ ਸ਼ਾਹਜਹਾਨਪੁਰ ਦੇ ਖੇਤਾਂ ਵਿੱਚੋਂ ਸ਼ੱਕੀ ਹਾਲਾਤਾਂ ’ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਰਵੀ ਵਜੋਂ ਹੋਈ ਹੈ। ਉਸ ਦੀ ਉਮਰ 22 ਸਾਲ ਸੀ। ਇਸ ਮਾਮਲੇ ਸਬੰਧੀ ਥਾਣਾ ਰਾਏਕੋਟ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ