ਕੈਨੇਡਾ ਰਹਿੰਦੀ ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਫ਼ਤਿਹਗੜ੍ਹ ਸਾਹਿਬ – ਖਮਾਣੋਂ ਸ਼ਹਿਰ ਦੇ ਇਕ ਨੌਜਵਾਨ ਨੇ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਤੰਗ ਆ ਕੇ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨਪ੍ਰੀਤ ਸਿੰਘ (30 ) ਦਾ ਆਪਣੀ ਕੈਨੇਡਾ ਰਹਿੰਦੀ ਪਤਨੀ ਨਾਲ ਝਗੜਾ ਚੱਲ
