ਪ੍ਰਧਾਨ ਮੰਤਰੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ, ਸੁਨੀਲ ਜਾਖੜ ਨੇ ਕੀਤਾ ਐਲਾਨ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਭਾਜਪਾ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ
ਹਰਿਆਣਾ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਜਾਰੀ, 22 ਮਈ ਨੂੰ ਹੋਵੇਗਾ ਵੱਡਾ ਇਕੱਠ
- by Manpreet Singh
- May 19, 2024
- 0 Comments
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਵੱਖ-ਵੱਖ ਬਾਰਡਰਾਂ ‘ਤੇ ਪਿਛਲੇ 97 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨੇ ਦੇ 100 ਦਿਨ ਪੂਰੇ ਹੋਣ ‘ਤੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਸੰਭੂ ਬਾਰਡਰ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ
ਵਾਇਰਲ ਆਡੀਓ ‘ਤੇ ਬਿੱਟੂ ਨੇ ਦਿੱਤਾ ਜਵਾਬ, ਕਿਹਾ ਕਰਵਾਵਾਂਗਾ ਕਾਰਵਾਈ
- by Manpreet Singh
- May 19, 2024
- 0 Comments
ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੇ ਉਮੀਦਵਾਰ ਰਨਵੀਤ ਸਿੰਘ ਬਿੱਟੂ ਦੀ ਇੱਕ ਸਨਸਨੀਖੇਜ ਆਡੀਓ ਰਿਲੀਜ਼ ਕੀਤੀ ਹੈ। ਜਿਸ ਵਿੱਚ ਬਿੱਟੂ ਬੈਂਸ ਭਰਾਵਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਵਾਉਣ ਲਈ ਤਰਲੇ ਪਾ ਰਹੇ ਹਨ। ਸਿਰਫ਼ ਇੰਨਾਂ ਹੀ ਨਹੀਂ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਆਗੂ ਵਿਰੋਧੀ
23, 24 ਨੂੰ ਪੰਜਾਬ ਆਉਣਗੇ PM ਮੋਦੀ, ਅੱਜ ਹਰਿਆਣਾ ’ਚ ਨੱਡਾ ਕਰ ਰਹੇ ਪ੍ਰਚਾਰ
- by Preet Kaur
- May 19, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ 23 ਮਈ ਨੂੰ ਪੰਜਾਬ ਆਉਣਗੇ। ਇਸ ਦਿਨ ਉਹ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ’ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ’ਚ ਵੀ ਸ਼ਾਮਲ ਹੋਣਗੇ। ਇਸ
ਨਾਬਾਲਗ ਬੱਚੇ ਨੂੰ ਗੱਡੀ ਸਿਖਾਉਂਦਿਆਂ ਵਾਪਰਿਆ ਵੱਡਾ ਹਾਦਸਾ! ਬੇਕਾਬੂ ਕਾਰ ਨੇ ਮਾਂ-ਪੁੱਤ ਦਰੜੇ, ਚਾਰ ਸਾਲਾ ਮਾਸੂਮ ਦੀ ਮੌਤ
- by Preet Kaur
- May 19, 2024
- 0 Comments
ਗੁਰਦਾਸਪੁਰ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਵੱਲੋਂ ਆਪਣੇ ਨਾਬਾਲਗ ਬੱਚੇ ਨੂੰ ਗੱਡੀ ਚਲਾਉਣੀ ਸਿਖਾਉਣਾ ਮਹਿੰਗਾ ਪੈ ਗਿਆ। ਇਸ ਦੌਰਾਨ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਮਾਂ ਤੇ ਪੁੱਤ ਹਾਦਸਾਗ੍ਰਸਤ ਹੋ ਗਏ। ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬਟਾਲਾ ਦੀ ਸਟਾਫ ਰੋਡ ‘ਤੇ ਬੀਤੀ ਦੇਰ ਸ਼ਾਮ ਇੱਕ ਪਿਤਾ ਆਪਣੇ
ਪੰਜਾਬ ’ਚ ਇਸ ਵਾਰ ਗਰਮੀ ਦਾ ਟੁੱਟੇਗਾ ਰਿਕਾਰਡ! ਹੀਟ ਵੇਵ ਦਾ ਰੈੱਡ ਅਲਰਟ, 25 ਤੋਂ ਨੌਟਪਾ ਸ਼ੁਰੂ
- by Preet Kaur
- May 19, 2024
- 0 Comments
ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ
ਤੇਜ਼ ਰਫ਼ਤਾਰ ਨੇ ਲਈ 4 ਲਾਅ ਵਿਦਿਆਰਥੀਆਂ ਦੀ ਜਾਨ! 2 ਜ਼ਖ਼ਮੀ, ਮ੍ਰਿਤਕਾਂ ’ਚ ਵੱਡੇ ਭਾਜਪਾ ਆਗੂ ਦਾ ਭਤੀਜਾ ਵੀ ਸ਼ਾਮਲ
- by Preet Kaur
- May 19, 2024
- 0 Comments
ਪਟਿਆਲਾ ਵਿੱਚ ਵੱਡਾ ਸੜਕ ਹਾਦਸਾ ਵਾਰਪਿਆ ਜਿਸ ਵਿੱਚ 4 ਲਾਅ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦਾ ਭਤੀਜੇ ਈਸ਼ਾਨ ਸੂਦ ਵੀ ਸ਼ਾਮਲ ਹੈ। ਇਸ ਹਾਦਸੇ ਵਿੱਚ ਦੋ ਹੋਰ ਵਿਦਿਆਰਥੀ ਜ਼ਖ਼ਮੀ ਹੋ ਗਏ। ਹਾਦਸਾ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਵਾਪਰਿਆ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ