ਪੰਜਾਬ ਦੀ ਧੀ ਨੇ ਓਲੰਪਿਕ ‘ਚ ਕੁਆਲੀਫਾਈ ਕੀਤਾ ! ਸੂਬੇ ਦੀ ਪਹਿਲੀ ਖਿਡਾਰਣ ਬਣੀ
ਏਸ਼ੀਅਨ ਖੇਡਾਂ ਵਿੱਚ ਸਿਫਤ ਕੌਰ ਨੇ ਗੋਲਡ ਮੈਡਲ ਜਿੱਤਿਆ ਸੀ
ਏਸ਼ੀਅਨ ਖੇਡਾਂ ਵਿੱਚ ਸਿਫਤ ਕੌਰ ਨੇ ਗੋਲਡ ਮੈਡਲ ਜਿੱਤਿਆ ਸੀ
ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਵੜਿੰਗ ਨੇ ਕਿਹਾ ਕਿ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਮੇਰੀ ਨਕਲ ਕਰਦਾ ਹੈ। ਸਭ ਤੋਂ ਪਹਿਲਾਂ ਉਸ ਨੇ ਪੰਜਾਬ ਵਿੱਚ ਵਿਜੇ ਦਸਤਾਵੇਜ਼ ਜਾਰੀ ਕੀਤਾ। ਇਨ੍ਹਾਂ ਦੀ ਨਕਲ ਕਰ ਕੇ ਬਿੱਟੂ ਨੇ ਕੱਲ੍ਹ ਵਿਜ਼ਨ
ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 2 ਗੱਡੀਆਂ ਦੀ ਬਹੁਤ ਹੀ ਜ਼ਬਰਦਸਤ ਟੱਕਰ ਹੋ ਗਈ ਤੇ ਇਸ ਹਾਦਸੇ ਵਿਚ 4 ਵਿਦਿਆਰਥੀਆਂ ਦੀ ਮੌਤ ਹੋ ਗਈ। ਭਾਦਸੋਂ ਰੋਡ ‘ਤੇ ਬਖਸ਼ੀਵਾਲੇ ਪਿੰਡ ਵਿਚ ਇਹ ਘਟਨਾ ਵਾਪਰੀ ਹੈ। ਹਾਦਸਾ ਓਵਰਸਪੀਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਚਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਮਾਰ ਹੋਣ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਹੋਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪਤਨੀ ਪ੍ਰਨੀਤ ਕੌਰ ਨੇ ਦਿਤੀ ਹੈ। ਪਟਿਆਲਾ ਤੋਂ ਪਹਿਲੀ ਵਾਰ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਚੋਣ ਪ੍ਰਚਾਰ ਦੌਰਾਨ ਅਪਣੇ ਪਰਿਵਾਰ ਦੀ ਕਮੀ ਮਹਿਸੂਸ
ਅੱਜ ਪੰਜਾਬ ਦੇ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਕਾਂਗਰਸੀ ਅਤੇ ‘ਆਪ’ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਮੌਜੂਦ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਬਾਦਲ
ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਫਿਲੌਰ ਪਹੁੰਚੇ, ਜਿੱਥੇ ਉਹ ਕਿਸਾਨਾਂ ਨਾਲ ਧਰਨੇ ‘ਤੇ ਬੈਠ ਗਏ। ਕਿਸਾਨਾਂ ਦੇ ਨਾਲ ਚੰਨੀ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਚੰਨੀ ਨੇ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਚੰਨੀ ਨੇ ਕਿਸਾਨ ਝੰਡੇ
ਮੁਹਾਲੀ : ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿੱਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਪਰ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ
ਬਟਾਲਾ (Batala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਖੋਖਰ ਫੌਜਿਆਂ ਨੇੜੇ ਦੋ ਟਰੱਕਾਂ ਨੂੰ ਅੱਗ ਲੱਗ ਹੈ। ਜਾਣਕਾਰੀ ਮੁਤਾਬਕ ਖੇਤਾਂ ‘ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਸੜਕ ‘ਤੇ ਖੜ੍ਹੇ ਕਣਕ ਨਾਲ ਭਰੇ ਦੋ ਟਰੱਕਾਂ ਨੂੰ ਅੱਗ ਲੱਗ ਗਈ। ਅੱਗ ਉੱਤੇ ਕਾਬੂ ਪਾਉਣ ਦੀ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਗਈ