Punjab Religion

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਨਿਯੁਕਤ ਕੀਤੇ ਗਏ ਹਨ। ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਦੋਵਾਂ ਨੇ ਸੇਵਾ ਸੰਭਾਲ ਲਈ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ

Read More
India Punjab

ਸ਼ੰਭੂ ਬਾਰਡਰ ਬੰਦ ਹੋਣ ਨਾਲ ਸਰਾਫਾ, ਮਨਿਆਰੀ ਤੇ ਬਿਜਲੀ ਦੇ ਬਾਜ਼ਾਰਾਂ ’ਤੇ ਸੰਕਟ! ਪੰਜਾਬ ਤੋਂ ਗਾਹਕਾਂ ਤੇ ਮਜ਼ਦੂਰਾਂ ਦੀ ਹਿਜਰਤ

ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨਾਲ ਸ਼ੰਭੂ ਬਾਰਡਰ ਬੰਦ ਹੋਣ ਕਰਕੇ ਅੰਬਾਲਾ ਤੇ ਪੰਜਾਬ ਵਿਚਾਲੇ ਆਉਣ-ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਅੰਬਾਲਾ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਕੱਪੜਾ, ਰੋਡਵੇਜ਼, ਸਬਜ਼ੀ ਮੰਡੀ ਅਤੇ ਟਰਾਂਸਪੋਰਟ ਤੋਂ ਇਲਾਵਾ ਅੰਬਾਲਾ ਦੇ ਸਰਾਫਾ, ਮਨਿਆਰੀ ਤੇ ਬਿਜਲੀ ਦੀਆਂ ਵਸਤੂਆਂ ਦੇ ਬਾਜ਼ਾਰਾਂ ਵਿੱਚ ਵੀ ਸੰਕਟ ਬਣਿਆ

Read More
Punjab

ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਕੀਤੇ ਜਾਣਗੇ ਫੁੱਟਬਾਲ ਖਿਡਾਰੀ, DFB ਨਾਲ ਸਾਂਝੇਦਾਰੀ ਦੀ ਤਿਆਰੀ ‘ਚ ਸਰਕਾਰ

ਮੁਹਾਲੀ : ਹੁਣ ਸੂਬਾ ਸਰਕਾਰ ਨੇ ਪੰਜਾਬ ‘ਚ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਡੀਐਫਬੀ (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ। ਜਿੱਥੇ ਅਸੀਂ ਕੁਝ ਦਿਨ

Read More
Punjab

ਫਾਜ਼ਿਲਕਾ ‘ਚ ਮੀਂਹ ਕਾਰਨ ਡਿੱਗੀ ਬਜ਼ੁਰਗ ਔਰਤ ਦੇ ਮਕਾਨ ਦੀ ਛੱਤ

ਫਾਜ਼ਿਲਕਾ ਦੇ ਪਿੰਡ ਬੱਖੂ ਸ਼ਾਹ ‘ਚ ਬਜ਼ੁਰਗ ਵਿਧਵਾ ਔਰਤ ਦੇ ਘਰ ਦੀ ਛੱਤ ਡਿੱਗਣ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ਅੰਦਰ ਰੱਖੇ ਕੀਮਤੀ ਸਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਪੀੜਤ ਬਜ਼ੁਰਗ ਔਰਤ ਅਤੇ ਉਸਦੇ ਲੜਕੇ ਨੇ ਸਰਕਾਰ ਤੋਂ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ

Read More
Punjab

ਜਲੰਧਰ ‘ਚ ਭਿਆਨਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਤ

ਜਲੰਧਰ ਦੇ ਨਕੋਦਰ ਜਲੰਧਰ ਹਾਈਵੇਅ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਸੜਕ ‘ਤੇ ਜਾ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਵਿੱਚ ਐਕਟਿਵਾ ਸਵਾਰ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਲਾਂਬੜਾ ਦੇ ਪਿੰਡ ਬਸ਼ੇਰਪੁਰ ਵਾਸੀ ਰੂਪ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਹੈ। ਜਿਸ ਕਾਰਨ ਥਾਣਾ ਲਾਂਬੜਾ ਦੀ ਪੁਲਸ

Read More
Punjab

ਅੰਮ੍ਰਿਤਸਰ ‘ਚ ਦੋ ਅੰਤਰਰਾਜੀ ਹਥਿਆਰਾਂ ਦੇ ਤਸਕਰ ਗ੍ਰਿਫਤਾਰ

ਅੰਮ੍ਰਿਤਸਰ : ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਦੋ ਅੰਤਰਰਾਜੀ ਹਥਿਆਰਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਹਥਿਆਰਾਂ ਦੀ ਖੇਪ ਪਹੁੰਚਾਉਣ ਆਏ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਤੋਂ ਹਥਿਆਰਾਂ ਸਮੇਤ ਫੜ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਦੇਸੀ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ

Read More
Punjab

ਪੰਜਾਬ ‘ਚ ਗਰਮੀ ਨੇ ਫੜਿਆ ਜ਼ੋਰ, 17 ਨੂੰ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨ

Read More
India Punjab

ਨਵਦੀਪ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਕੀਤਾ ਵੱਡਾ ਐਲਾਨ, ਵਿਰੋਧੀ ਧਿਰਾਂ ਦੇ ਮੁੱਖੀ ਨੂੰ ਵੀ ਮਿਲਣਗੇ

ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ ਪੀ ਦਫਤਰ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਦੀਪ ਨੂੰ ਰਿਹਾਅ ਕਰਵਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ। ਪੰਧੇਰ ਨੇ ਕਿਹਾ ਕਿ 22 ਜੁਲਾਈ ਨੂੰ Constituion

Read More