Punjab

ਨਾਬਾਲਗ ਲੜਕੀਆਂ ਨਾਲ ਗ੍ਰੰਥੀ ਨੇ ਕੀਤੀ ਇਹ ਹਰਕਤ, ਪੁਲਿਸ ਨੇ ਕੀਤੀ ਇਹ ਕਾਰਵਾਈ

ਫਾਜ਼ਿਲਕਾ ਦੇ ਪਿੰਡ ਚੱਕ ਜਮਾਲਗੜ੍ਹ ‘ਚ ਗੁਰੂਦੁਆਰਾ ਸਾਹਿਬ ‘ਚ ਮੱਥਾ ਟੇਕਣ ਗਈਆਂ ਨਾਬਾਲਗ ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਗ੍ਰੰਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।  ਇਸ ਸਬੰਧੀ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਗ੍ਰੰਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੇ

Read More
Punjab

ਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲ, ਇਸ ਦਿਨ ਸਕੂਲ ਦੇ ਬੱਚੇ ਨਹੀਂ ਲੈ ਕੇ ਆਉਣਗੇ ਬੈਗ

ਫਾਜ਼ਿਲਕਾ (Fazilka) ਜ਼ਿਲ੍ਹਾਂ ਪ੍ਰਸ਼ਾਸਨ ਨੇ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਸਤਾ ਰਹਿਤ ਦਿਵਸ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੇ ਤਹਿਤ ਵਿਦਿਆਰਥੀਆਂ ਨੂੰ ਹਰ ਮਹੀਨੇ ਦੇ ਆਖਰੀ ਦਿਨ ਸ਼ਨੀਵਾਰ ਨੂੰ ਸਕੂਲ ਬੈਗ ਲਿਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਨਵੇਂ

Read More
International Punjab

ਇੰਗਲੈਂਡ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ

Read More
Punjab

ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇਸਾਈ ਭਾਈਚਾਰੇ ‘ਚ ਗੁੱਸੇ ਦੀ ਲਹਿਰ

ਅੰਮ੍ਰਿਤਸਰ ‘ਚ ਬਾਈਬਲ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਪੋਕੇ ਅਤੇ ਅਜਨਾਲਾ ਦੀਆਂ ਈਸਾਈ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਲੋਪੋਕੇ ਪੁਲਿਸ ਨੇ ਬਾਈਬਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦੋ ਘੰਟਿਆਂ ਵਿੱਚ ਮੁਲਜ਼ਮਾਂ ਨੂੰ

Read More
Punjab

ਮੋਹਾਲੀ ‘ਚ ਪੁਲਿਸ-ਗੈਂਗਸਟਰਾਂ ਦਾ ਹੋਇਆ ਮੁਕਾਬਲਾ

ਮੋਹਾਲੀ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਬਨੂੜ,ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ

Read More
Punjab

ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਨੂੰ ਗੋਲੀ ਮਾਰੀ ਗਈ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ

Read More
Punjab

ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਟਮਾਟਰ ਦੇ 2 ਕਰੇਟ ਚੋਰੀ

ਲੁਧਿਆਣਾ: ਲੁਧਿਆਣਾ ਸ਼ਹਿਰ ਦੀ ਸਬਜ਼ੀ ਮੰਡੀ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਸਬਜ਼ੀਆਂ ਚੋਰੀ ਹੋ ਰਹੀਆਂ ਹਨ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਟਮਾਟਰਾਂ ਦਾ ਕਰੇਟ ਚੋਰੀ ਕਰਦਾ ਨਜ਼ਰ ਆ ਰਿਹਾ ਹੈ। ਚੋਰੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਬਜ਼ੀ ਮੰਡੀ

Read More