ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਹੋਏ ਚੁੱਪ – CM ਮਾਨ
ਲੁਧਿਆਣਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਵਿੱਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਘੁਮਾਰ ਮੰਡੀ ਤੋਂ ਸ਼ੁਰੂ ਹੋ ਕੇ ਅੱਧਾ ਕਿਲੋਮੀਟਰ ਦੂਰੀ ਤੈਅ ਕਰਦਾ ਹੋਇਆ ਆਰਤੀ ਚੌਕ ਤੱਕ ਗਿਆ। ਇਸ ਮੌਕੇ