ਪਟਿਆਲਾ ਦੇ ਪਿੰਡ ਚੰਨੋ ਨੇੜੇ ਚੱਲਦੀ ਪ੍ਰਾਈਵੇਟ ਬੱਸ ਨੂੰ ਲੱਗੀ ਭਿਆਨਕ ਅੱਗ
- by Preet Kaur
- December 4, 2025
- 0 Comments
ਬਿਊਰੋ ਰਿਪੋਰਟ (ਪਟਿਆਲਾ, 4 ਦਸੰਬਰ 2025): ਪਟਿਆਲਾ ਜ਼ਿਲ੍ਹੇ ਦੇ ਪਿੰਡ ਚੰਨੋ ਦੇ ਨੇੜੇ ਇੱਕ ਵੱਡਾ ਹਾਦਸਾ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ। ਇੱਥੇ ਇੱਕ ਪ੍ਰਾਈਵੇਟ ‘ਆਰਬਿਟ’ ਬੱਸ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਕਿੰਟਾਂ ਵਿੱਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹ ਅੱਗ ਦਾ ਗੋਲ਼ਾ ਬਣ ਗਈ। ਹਾਦਸੇ ਦੇ
ਵੋਟ ਚੋਰੀ ਦਾ ਇਲਜ਼ਾਮ ਲਗਾਉਣ ਵਾਲੇ ਖ਼ੁਦ ਇਲੈਕਸ਼ਨ ਚੋਰੀ ਕਰਨ ਜਾ ਰਹੇ ਹਨ – ਸੁਨੀਲ ਜਾਖੜ
- by Preet Kaur
- December 4, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 4 ਦਸੰਬਰ 2025): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੇ ਇੰਡੀ ਗਠਜੋੜ ਦਾ ਹਿੱਸਾ ਆਮ ਆਦਮੀ ਪਾਰਟੀ ਜੋ ਦੂਜੇ ਸੂਬਿਆਂ ਵਿਚ ਵੋਟ ਚੋਰੀ ਦਾ ਬੇਬੁਨਿਆਤ ਇਲਜਾਮ ਲਗਾਉਂਦੀ ਹੈ, ਪੰਜਾਬ ਵਿਚ ਉਹ ਖ਼ੁਦ ਪੁਲਿਸ ਦੀ ਦੁਰਵਰਤੋਂ ਕਰਕੇ ਪੂਰਾ ਇਲੈਕਸ਼ਨ ਹੀ ਚੋਰੀ ਕਰਨ ਦੀਆਂ
ਭਲਕੇ 19 ਜਿਲ੍ਹਿਆਂ ’ਚ 26 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ
- by Preet Kaur
- December 4, 2025
- 0 Comments
ਬਿਊਰੋ ਰਿਪੋਰਟ (4 ਦਸੰਬਰ 2025): ਬਿਜਲੀ ਅਦਾਰੇ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੀ ਮਨਸ਼ਾ ਨਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2025 ਦੇ ਖਿਲਾਫ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵੱਲੋਂ 19 ਜਿਲ੍ਹਿਆਂ ਵਿੱਚ 26 ਥਾਵਾਂ ਤੇ ਇਸ ਬਿੱਲ ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ
ਲੋਕ ਸਭਾ ਵਿੱਚ ਗੂੰਜਿਆ ਡਿਪੋਰਟ ਦਾਦੀ ਹਰਜੀਤ ਕੌਰ ਦਾ ਮਾਮਲਾ
- by Gurpreet Singh
- December 4, 2025
- 0 Comments
ਅਮਰੀਕਾ ਤੋਂ ਡਿਪੋਰਟ ਕੀਤੀ ਗਈ ਪੰਜਾਬੀ ਦਾਦੀ ਹਰਜੀਤ ਕੌਰ ਦਾ ਮੁੱਦਾ ਅੱਜ ਲੋਕ ਸਭਾ ਵਿੱਚ ਵੀ ਉਠਾਇਆ ਗਿਆ। ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸਦਨ ਨੂੰ ਦੱਸਿਆ ਕਿ ਹਰਜੀਤ ਕੌਰ ਨੂੰ ਜਹਾਜ਼ ਵਿੱਚ ਬਿਠਾਉਣ ਤੋਂ ਪਹਿਲਾਂ ਹਿਰਾਸਤ ਵਿੱਚ ਦੁਰਵਿਵਹਾਰ ਕੀਤਾ ਗਿਆ ਸੀ, ਪਰ ਹਥਕੜੀਆਂ ਨਹੀਂ ਲਗਾਈਆਂ ਗਈਆਂ।ਜੈਸ਼ੰਕਰ ਨੇ ਕਿਹਾ ਕਿ ਜਦੋਂ ਵੀ ਡਿਪੋਰਟੀਆਂ ਨੂੰ ਲੈ
VIDEO – 2 ਵਜੇ ਤੱਕ ਦੀਆਂ 10 ਖ਼ਬਰਾਂ । 4 DEC । THE KHALAS TV
- by Preet Kaur
- December 4, 2025
- 0 Comments
ਨਸ਼ੇ ’ਚ ਟੱਲੀ ਚੰਡੀਗੜ੍ਹ ਪੁਲਿਸ ਦੇ ASI ਨੇ 10 ਗੱਡੀਆਂ ਨੂੰ ਮਾਰੀ ਟੱਕਰ, ਕਈ ਲੋਕ ਗੰਭੀਰ ਜ਼ਖ਼ਮੀ
- by Preet Kaur
- December 4, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 4 ਦਸੰਬਰ 2025): ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ ਇੰਸਪੈਕਟਰ (ASI) ਨੇ ਨਸ਼ੇ ਦੀ ਹਾਲਤ ਵਿੱਚ ਸ਼ਹਿਰ ਵਿੱਚ ਜ਼ਬਰਦਸਤ ਹੰਗਾਮਾ ਕੀਤਾ। ASI ਨੇ ਪਹਿਲਾਂ ਵਨ ਵੇਅ (One-way) ਸੜਕ ’ਤੇ ਗ਼ਲਤ ਸਾਈਡ ਤੋਂ ਆਪਣੀ ਕਾਰ ਭਜਾਈ ਅਤੇ ਫਿਰ ਤੇਜ਼ ਰਫ਼ਤਾਰ ਕਾਰਨ ਕਰੀਬ 10 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਕਾਰਨ ਕਈ ਲੋਕਾਂ
ਪੰਜਾਬ ‘ਚ ਹਜ਼ਾਰਾਂ ਹਥਿਆਰ ਲਾਇਸੈਂਸ ਰੱਦ ਹੋਣ ਦੇ ਖਦਸ਼ੇ, ਪੰਜਾਬ ਪੁਲਿਸ ਨੇ ਸਰਕਾਰ ਨੂੰ ਕੀਤੀ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਿਸ਼
- by Gurpreet Singh
- December 4, 2025
- 0 Comments
ਪੰਜਾਬ ਵਿੱਚ ਗੰਨ ਕਲਚਰ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਸੂਬਾ ਸਰਕਾਰ ਨੂੰ ਲਗਭਗ 7,000 ਹਥਿਆਰ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਮਾਰਚ 2023 ਵਿੱਚ 803 ਲਾਇਸੈਂਸ ਰੱਦ ਕੀਤੇ ਗਏ ਸਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਮੁਤਾਬਕ, ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼, ਵਿਆਹਾਂ-ਸਮਾਗਮਾਂ ’ਚ ਜਸ਼ਨੀ
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਬਿਜਲੀ ਬਿੱਲ ਅਤੇ ਪ੍ਰੀਪੇਡ ਮੀਟਰਾਂ ਖ਼ਿਲਾਫ਼ ਸੂਬਾ-ਪੱਧਰੀ ‘ਰੇਲ ਰੋਕੋ’ ਦਾ ਐਲਾਨ
- by Preet Kaur
- December 4, 2025
- 0 Comments
ਬਿਊਰੋ ਰਿਪੋਰਟ (4 ਦਸੰਬਰ, 2025): ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਪੰਜਾਬ ਚੈਪਟਰ ਨੇ ਕੱਲ੍ਹ 5 ਦਸੰਬਰ 2025 ਨੂੰ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਜਾਰੀ ਰਹੇਗਾ। ਇਸ ਅੰਦੋਲਨ ਦਾ ਮੁੱਖ ਉਦੇਸ਼ ਸਰਕਾਰ ’ਤੇ ਬਿਜਲੀ ਸੋਧ ਬਿੱਲ, 2025 ਨੂੰ
