ਫਰੀਦਕੋਟ ਵਿੱਚ ਪੁਲਿਸ ਵੱਲੋਂ ਵੱਡਾ ਐਨਕਾਉਂਟਰ!
ਰੰਗਦਾਰੀ ਤੇ ਲੁੱਟ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ 2 ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ ਹੈ, ਇੰਨਾਂ ਦੋਵਾਂ ਦੀਆਂ ਲੱਤਾਂ ਤੇ ਬਾਹਾਂ ’ਤੇ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਇੰਨਾਂ ਦੋਵਾਂ ਨੂੰ ਰੋਕਿਆ ਅਤੇ ਸਰੰਡਰ ਕਰਨ ਲਈ ਕਿਹਾ ਤਾਂ ਇੰਨਾਂ