ਪੁਲ਼ ਤੋਂ ਹੇਠਾਂ ਡਿੱਗੀ ਚੱਲਦੀ ਕਾਰ! ਦਰਦਨਾਕ ਹਾਦਸੇ ’ਚ 1 ਦੀ ਮੌਤ, 2 ਗੰਭੀਰ
ਬਿਉਰੋ ਰਿਪੋਰਟ – ਹੁਸ਼ਿਆਰਪੁਰ ਵਿੱਚ ਇੱਕ ਕਾਰ ਪੁਲ਼ ਤੋਂ ਹੇਠਾਂ ਡਿੱਗ ਗਈ। ਹਾਦਸੇ ਵਿੱਚ ਇੱਕ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ 2 ਗੰਭੀਰ ਜਖ਼ਮੀ ਹੋਏ ਹਨ। ਇਤਲਾਹ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਟਾਂਡਾ ਰੋਡ ’ਤੇ ਹੋਈ, ਦੱਸਿਆ ਜਾ ਰਿਹਾ
