ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ, ਚੋਣਾਂ ਤੋਂ ਪਹਿਲਾਂ ਕੀਤੀ ਸ਼ਰਾਬ ਬਰਾਮਦ
- by Manpreet Singh
- May 31, 2024
- 0 Comments
ਪੰਜਾਬ ਵਿੱਚ 1 ਜੂਨ ਜਾਨੀ ਕੱਲ੍ਹ ਵੋਟਾਂ ਪੈਣਗੀਆਂ, ਜਿਸ ਤੋ ਪਹਿਲਾਂ ਹਲਕਾ ਨਕੋਦਰ (Nakodar) ਨੇੜੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੁਝ ਲੋਕ ਸ਼ਰਾਬ ਵੰਡਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਥਾਣਾ ਨੂਰਮਹਿਲ ਪੁਲਿਸ (Noormehal Police) ਨੇ ਇਕ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ
ਅਕਾਲ ਤਖ਼ਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ, ਯੂਪੀ ‘ਚ ਗ੍ਰੰਥੀ ਦੀ ਧੀ ਨਾਲ ਬਲਾਤਕਾਰ, ਜਥੇਦਾਰ ਨੇ ਕਿਹਾ- ਇੱਕ ਹਫ਼ਤੇ ਵਿੱਚ ਕਾਰਵਾਈ ਹੋਵੇ
- by Gurpreet Singh
- May 31, 2024
- 0 Comments
ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗ੍ਰੰਥੀ ਸਿੰਘ ਦੀ ਨਾਬਾਲਗ ਧੀ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਤਾਂ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਨੋਟਿਸ ਲਿਆ। ਉਨ੍ਹਾਂ ਯੂਪੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਸੰਗਤ ਵੱਲੋਂ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣ ਦੀ ਚਿਤਾਵਨੀ
ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ ਲਗਾਈ ਰੋਕ
- by Manpreet Singh
- May 31, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab And Haryana High Court) ਨੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ (Barjinder Singh Hamdard) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੌਰਾਨ ਹਾਈਕੋਰਟ ਨੇ ਹਮਦਰਦ ਨੂੰ ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ
ਵੋਟਾਂ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਪੰਜਾਬ ਵਾਸੀਆਂ ਨੂੰ ਭਾਵੁਕ ਅਪੀਲ! 2 ਜੂਨ ਲਈ ਕੀਤਾ ਵੱਡਾ ਐਲਾਨ
- by Preet Kaur
- May 31, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 1 ਜੂਨ ਨੂੰ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਣੀ ਹੈ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਨੂੰ ਵੋਟ ਕਰਨ ਦੀ ਅਪੀਲ ਤਾਂ ਕੀਤੀ ਪਰ ਨਾਲ ਹੀ ਕੁਝ ਅਹਿਮ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਵੋਟਾਂ ਪਾਉਣ ਵੇਲੇ ਹਿੰਦੂਆਂ
ਹਾਈਕੋਰਟ ਦਾ ਡੇਰਾ ਬਿਆਸ ਨੂੰ ਝਟਕਾ, ਉਸਾਰੀ ‘ਤੇ ਲਗਾਈ ਰੋਕ
- by Manpreet Singh
- May 31, 2024
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਵੱਡਾ ਫੈਸਲਾ ਸੁਣਾਉਂਦਿਆ ਹੋਇਆਂ ਡੇਰਾ ਰਾਧਾ ਸੁਆਮੀ ਬਿਆਸ (Dera Radha Swami Beas) ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬਿਆਸ ਵਿੱਚ ਦਰਿਆਈ ਕੰਡੇ ਉੱਤੇ ਹੋ ਰਹੀ ਉਸਾਰੀ ਉੱਪਰ ਰੋਕ ਲਗਾ ਦਿੱਤੀ ਹੈ। ਹਾਈਕੋਰਟ ਵਿੱਚ ਲੋਕਹਿੱਤ ਪਟੀਸ਼ਨ ਪਾਈ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ