ਵੋਟਾਂ ਲਈ ਪ੍ਰਬੰਧ ਮੁਕੰਮਲ, 24,451 ਪੋਲਿੰਗ ਬੂਥਾਂ ’ਤੇ 2 ਲੱਖ ਦੇ ਕਰੀਬ ਸਿਵਲ ਸਟਾਫ਼
ਪਿਛਲੇ 83 ਦਿਨਾਂ ਤੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਿਹਾ ਪ੍ਰਚਾਰ ਬੀਤੀ ਸ਼ਾਮ ਬੰਦ ਹੋ ਗਿਆ ਹੈ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ 2,14,00,000 ਤੋਂ ਵੱਧ ਵੋਟਰਾਂ ਵਾਸਤੇ 1 ਜੂਨ ਸ਼ਨੀਵਾਰ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਲਈ 24,451 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇੱਕ ਨਿੱਜੀ ਚੈਨਲ ਨਾਲ ਗੱਲ ਕਰਦੇ ਹੋਏ