ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ ’ਤੇ SSP ਦਾ ਵੱਡਾ ਦਾਅਵਾ! ‘ਹਰਪ੍ਰੀਤ ਤੇ ਸਾਥੀ ਦੇ ਮੈਡੀਕਲ ਟੈਸਟ ’ਚ ਨਸ਼ੇ ਦੀ ਪੁਸ਼ਟੀ!’ ਨਸ਼ਾ ਵੇਚਣ ਵਾਲਾ ਵੀ ਗ੍ਰਿਫ਼ਤਾਰ
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਸਮੇਤ 2 ਹੋਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਫਿਲੌਰ ਪੁਲਿਸ ਦਾ ਵੀ ਬਿਆਨ ਸਾਹਮਣੇ ਆਇਆ ਹੈ। SSP ਅੰਕੁਰ ਗੁਪਤਾ ਨੇ ਦੱਸਿਆ ਹੈ ਡਰੱਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ 3 ਲੋਕਾਂ ਵਿੱਚੋ ਦੋ ਹਰਪ੍ਰੀਤ ਸਿੰਘ ਅਤੇ ਉਸ ਸਾਥੀ ਦੀ ਮੈਡੀਕਲ ਟੈਸਟ ਵਿੱਚ ਨਸ਼ੇ ਦੀ ਪੁਸ਼ਟੀ ਹੋਈ
