Lok Sabha Election 2024 Punjab

ਸਰਕਾਰੀ ਕੋਠੀ ਦੇ ਮਾਮਲੇ ‘ਚ ਰਾਜਾ ਵੜਿੰਗ ਨੇ ਬਿੱਟੂ ਤੇ ‘ਆਪ’ ਨੂੰ ਘੇਰਿਆ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਲੀਡਰਾਂ ਵੱਲੋਂ ਇਕ ਦੂਜੇ ‘ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਮੈਦਾਨ ਵਿੱਚ ਉਤਰੇ ਰਵਨੀਤ ਸਿੰਘ ਬਿੱਟੂ ਦੇ ਘਰ ਖਾਲੀ ਕਰਨ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਅਤੇ ‘ਆਪ’ ਨੂੰ ਘੇਰਿਆ

Read More
India Punjab

ਖਰੜ ’ਚ ਹਰਿਆਣਵੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੈੱਡ ’ਤੇ ਮਿਲੀ ਖ਼ੂਨ ’ਚ ਲਥਪਥ ਲਾਸ਼

ਮੁਹਾਲੀ ਵਿੱਚ ਅੱਜ (ਐਤਵਾਰ, 12 ਮਈ) ਸਵੇਰੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬੈੱਡ ’ਤੇ ਉਸ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਮਿਲੀ। ਇਹ ਘਟਨਾ ਖਰੜ ਦੀ ਦਰਪਨ ਸਿਟੀ ਸੁਸਾਇਟੀ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੁਸ਼ਾਰ (22) ਵਜੋਂ ਹੋਈ ਹੈ ਜੋ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਰਹਿਣ ਵਾਲਾ ਸੀ। ਘਟਨਾ

Read More
India Punjab

ਸਰਹਿੰਦ ਫਤਿਹ ਦਿਵਸ ਦਾ ਮੁਕੰਮਲ ਇਤਿਹਾਸ

ਅੱਜ ਉਸ ਗੌਰਵਮਈ ਜਿੱਤ ਦਾ ਇਤਿਹਾਸਿਕ ਦਿਨ ਹੈ, ਜਿਸ ਨੂੰ ਸਰਹੰਦ ਫਤਿਹ ਦਿਵਸ ਕਿਹਾ ਜਾਂਦਾ ਹੈ। ਅੱਜ ਦੇ ਦਿਨ 1710 ਈਸਵੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਸਥਾਨ ‘ਤੇ ਵਜ਼ੀਰ ਖਾਂ ਨੂੰ ਮੌਤ ਦੇ ਘਾਟ ਉਤਾਰ ਕੇ ਗੁਰੂ ਗੋਬਿੰਦ ਸਿੰਘ ਜੀ ਦੀ ਪੂਜਨੀਕ ਮਾਤਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਸੀ

Read More
Punjab

ਰਜਿੰਦਰ ਦੀਪ ਸਿੰਘ ਵਾਲਾ ਗ੍ਰਿਫ਼ਤਾਰ, ਕਿਸਾਨਾਂ ਦਿੱਤੀ ਚਿਤਾਵਨੀ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੀਤੇ ਦਿਨ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਰੀਦਕੋਟ ਦੇ ਪਿੰਡ ਬਹਿਲੇਵਾਲਾ ‘ਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ ਸੀ। ਇਸ ‘ਤੇ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਕਿਸਾਨ ਆਗੂ ਨੌਨਿਹਾਲ ਸਿੰਘ ਅਤੇ ਕਿਰਤੀ ਕਿਸਾਨ

Read More
Punjab

ਨਡਾਲਾ ‘ਚ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫ਼ਤਾਰ, ਮਿਲਿਆ ਰਿਮਾਂਡ

ਕਪੂਰਥਲਾ ਦੇ ਕਸਬਾ ਨਡਾਲਾ ‘ਚ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ਬਾਕਸ ‘ਚ ਛੁਪਾ ਕੇ ਫਰਾਰ ਹੋਏ ਲੜਕੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਐਸਪੀ-ਡੀ ਸਰਬਜੀਤ ਰਾਏ ਨੇ ਦਿੱਤੀ। ਉਸ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਤਲ ਲਈ ਵਰਤੇ ਗਏ ਦਾਤਰ

Read More
Punjab

ਤਰਨ ਤਾਰਨ ‘ਚ ਤਿੰਨ ਬੱਚੀਆਂ ਹੋਈਆਂ ਲਾਪਤਾ, ਪੁਲਿਸ ਕਰ ਰਹੀ ਜਾਂਚ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਤਿੰਨ ਬੱਚੀਆਂ ਲਾਪਤਾ ਹੋਈਆਂ ਹਨ। ਇਨ੍ਹਾਂ ਦੀ ਉਮਰ 11 ਤੋਂ 13 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਇਹ ਤਿੰਨੇ ਇੱਕੋ ਸਕੂਲ ਵਿੱਚ ਪੜ੍ਹਦੀਆਂ ਹਨ। ਜਾਣਕਾਰੀ ਮੁਤਾਬਕ 9 ਮਈ ਨੂੰ ਇਹ ਸਕੂਲ ਗਈਆਂ ਸਨ ਪਰ ਦੁਪਹਿਰ ਸਮੇਂ ਆਪਣੇ ਅਧਿਆਪਕ ਨੂੰ ਜ਼ਰੂਰੀ ਕੰਮ ਦੀ ਅਰਜੀ ਦੇ ਕੇ ਅੱਧੀ

Read More
Punjab

ਬਠਿੰਡਾ ਦੇ ਇਕ ਪਿੰਡ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇੱਕ ਹੋਰ ਕਿਸਾਨ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਨਾਥਪੁਰਾ ਵਿਚ ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਹਾਕਮ ਸਿੰਘ ਪੁੱਤਰ ਮਲਕੀਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਆਰਥਿਕ ਤੰਗੀ ਕਰਕੇ ਕਾਫ਼ੀ ਪਰੇਸ਼ਾਨ

Read More