ਰੱਖੜੀ ਤੋਂ ਇਕ ਦਿਨ ਪਹਿਲਾਂ ਇਕਲੌਤਾ ਭਰਾ ਦੁਨੀਆ ਤੋਂ ਚੱਲਾ ਗਿਆ ! ਸੱਤ ਸਮੁੰਦਰ ਪਾਰ ਦਰਦਨਾਕ ਮੌਤ !
ਨੌਜਵਾਨ ਵਿਸ਼ਵਦੀਪ ਸਿੰਘ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ
ਨੌਜਵਾਨ ਵਿਸ਼ਵਦੀਪ ਸਿੰਘ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਵਿੱਚ ਛੁੱਟੀ
ਪੀ.ਜੀ.ਆਈ ਚੰਡੀਗੜ੍ਹ (Chandigarh PGI) ਵਿੱਚ ਕੱਲ੍ਹ ਤੋਂ ਅੰਸ਼ਿਕ ਰੂਪ ਵਿੱਚ OPD ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧੀ ਪੀ.ਜੀ.ਆਈ ਦੇ ਬੁਲਾਰੇ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਇਹ ਐਲਾਨ ਕੀਤਾ ਹੈ। ਇਸ ਸਮੇਂ ਭਾਵੇ ਪੀ.ਜੀ.ਆਈ ਵਿੱਚ ਰੈਜ਼ੀਡੈਟ ਡਾਕਟਰਾਂ ਦੀ ਹੜਤਾਲ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਜੇ ਸਿਰਫ ਪੁਰਾਣੇ ਮਰੀਜ਼ਾਂ ਨੂੰ ਹੀ ਚੈਕ ਕੀਤਾ ਜਾਵੇਗਾ ਅਤੇ ਪੁਰਾਣੇ ਮਰੀਜ਼ਾਂ
ਪੰਜਾਬ ਸਰਕਾਰ (Punjab Government) ਵੱਲੋਂ ਅੱਜ ਪੈਰਿਸ ਓਲਿੰਪਕ (Paris Olympic) ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਤਗਮਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਹਨ। ਇਸ ‘ਤੇ ਨਿਸ਼ਾਨੇਬਾਜ਼ ਖਿਡਾਰੀ ਸਿਫਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ।
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕੇਂਦਰ ਸਰਕਾਰ ਨੂੰ ਬਾਸਮਤੀ ਦੇ ਨਿਰਯਾਤ ਮੁੱਲ ਨੂੰ ਘੱਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਕਸ ਤੇ ਪਾਈ ਪੋਸਟ ਵਿੱਚ ਲਿਖਿਆ ਕਿ ਉਹ ਭਾਰਤ ਸਰਕਾਰ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (MEP) ਨੂੰ 950
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ