ਪੰਜਾਬ ‘ਚ ਆਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਫਾਜ਼ਿਲਕਾ , ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਮਾਨਸੂਨ ਦੀ ਐਂਟਰੀ ਅੱਜ ਰਾਤ ਤੱਕ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 22