ਕਿਸਾਨ ਦੀ ਲਾਪਰਵਾਹੀ ਨੇ ਇੱਕ ਨੌਜਵਾਨ ਕੁੜੀ ਦੀ ਜ਼ਿੰਦਗੀ ਖਤਮ ਕਰ ਦਿੱਤੀ !
ਕਿਸਾਨ ਨੇ ਖੇਤ ਦੀ ਨਾੜ ਨੂੰ ਲਗਾਈ ਹੋਈ ਸੀ
ਕਿਸਾਨ ਨੇ ਖੇਤ ਦੀ ਨਾੜ ਨੂੰ ਲਗਾਈ ਹੋਈ ਸੀ
ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਿਹਾ 140 ਕਰੋੜ ਲੋਕ ਤਾਨਾਸ਼ਾਹੀ ਨੂੰ ਖਤਮ ਕਰਨਗੇ
ਮੁਹਾਲੀ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਰੋ ਸਿਟੀ ਵਿੱਚ 21 ਸਾਲਾਂ ਦੇ ਨੌਜਵਾਨ ਨੂੰ ਉਸੇ ਦੇ ਦੋਸਤਾਂ ਨੇ ਗਲ਼ ਘੁੱਟ ਕੇ ਮਾਰ ਦਿੱਤਾ। ਨੌਜਵਾਨ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਜੋ ਮੁਹਾਲੀ ਦੇ ਫੇਜ਼ 10 ਦਾ ਰਹਿਣ ਵਾਲਾ ਸੀ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਗਲ਼ ਘੁੱਟਣ ਤੋਂ ਬਾਅਦ
ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਉਨ੍ਹਾਂ ਦੇ ਵੱਲੋਂ ਚਾਚੇ ਸੁਖਚੈਨ ਸਿੰਘ ਨੇ ਡੀਸੀ ਦਫ਼ਤਰ ਵਿੱਚ ਕਾਗਜ਼ ਜਮ੍ਹਾ ਕਰਵਾਏ ਹਨ। ਉਨ੍ਹਾਂ ਨੇ ਦੱਸਿਆ ਸੀ ਕਿ ਸੋਮਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬੈਂਕ ਖ਼ਾਤਾ ਵੀ ਖੋਲ੍ਹ ਲਿਆ ਜਾਵੇਗਾ। ਇਸ ਦੇ ਲਈ ਉਹ ਅਸਾਮ
ਫਰੀਦਕੋਟ ਤੋਂ ਬੇਹੱਦ ਦਰਦਨਾਕ ਖ਼ਬਰ ਆਈ ਹੈ। ਇੱਕ ਮਾਸੂਮ ਬੱਚਾ ਜਿਸ ਦਾ ਜਨਮ ਦਿਨ ਸੀ ਤੇ ਉਹ ਆਪਣੇ ਪਰਿਵਾਰ ਨਾਲ ਤੋਹਫ਼ੇ ਖ਼ਰੀਦਣ ਜਾ ਰਿਹਾ ਸੀ, ਉਸ ਦੀ ਟਰੱਕ ਹੇਠਾਂ ਆਉਣ ਕਰਕੇ ਮੌਤ ਹੋ ਗਈ ਹੈ। ਬੱਚੇ ਦਾ ਨਾਂ ਅਨਮੋਲ ਹੈ ਤੇ ਉਸ ਦੀ ਉਮਰ ਮਹਿਜ਼ 5 ਸਾਲ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਟਰੱਕ ਨੂੰ
ਪਹਿਲੀ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਜਾਰੀ ਕਰਦਿਆਂ ਆਪਣਾ ਆਖ਼ਰੀ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਫਤਹਿਗੜ੍ਹ ਸਾਹਿਬ ਗੇਜਾ ਰਾਮ ਵਾਲਮੀਕੀ ਨੂੰ ਟਿਕਟ ਦੇ ਕੇ ਆਪਣਾ ਲੋਕ ਸਭਾ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ
ਫ਼ਿਰੋਜ਼ਪੁਰ ਵਿੱਚ ਆਪਸੀ ਰਿਸ਼ਤੇ ਤਾਰ-ਤਾਰ ਹੋਏ ਹਨ ਜਿੱਥੇ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
19 ਸਾਲਾਂ ਦੇ ਪੰਜਾਬੀ ਮੁੰਡੇ ਨੇ ਵਿਦੇਸ਼ ਦੀ ਧਰਤੀ ’ਤੇ ਇਤਿਹਾਸ ਸਿਰਜ ਦਿੱਤਾ ਹੈ। ਪਟਿਆਲਾ ਦੇ ਘਨੌਰ ਦਾ ਰਹਿਣ ਵਾਲੇ ਹਰਕੀਰਤ ਸੰਧੂ ਨੂੰ ਕੈਨੇਡਾ ਦੀ ਯੂਨੀਵਰਸਿਟੀ ਵਿੱਚ ਸਹਾਇਕ ਅਧਿਆਪਕ ਦੀ ਨੌਕਰੀ ਪੇਸ਼ ਕੀਤੀ ਗਈ ਹੈ। ਹਾਲਾਂਕਿ ਉਹ ਆਪ ਅਜੇ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਹੈ। ਹਰਕੀਰਤ ਸੰਧੂ ਐਡਮਿੰਟਨ ਯੂਨੀਵਰਸਿਟੀ ਅਲਬਰਟਾ ਵਿੱਚ ਕੰਪਿਊਟਰ ਸਾਇੰਸ ਦੀ