CM ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਲਿਆ ਘਰ, ਪਰਿਵਾਰ ਵੀ ਰਹੇਗਾ ਨਾਲ, ਜ਼ਿਮਨੀ ਚੋਣ ਨੂੰ ਲੈ ਕੇ ਲਿਆ ਫੈਸਲਾ
- by Gurpreet Singh
- June 15, 2024
- 0 Comments
ਚੰਡੀਗੜ੍ਹ : ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਇਸ ਜ਼ਿਮਨੀ ਚੋਣ ਲਈ ਸੀਐਮ ਭਗਵੰਤ ਸਿੰਘ ਮਾਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਲੋਕ ਸਭਾ ਚੋਣਾਂ ’ਚ ਹਾਰ ’ਤੇ ਮੰਥਨ ਕਰ ਰਹੀ ਭਾਜਪਾ! ਜਾਖੜ ਕਰ ਰਹੇ ਬੈਠਕਾਂ ਦੀ ਅਗਵਾਈ
- by Preet Kaur
- June 15, 2024
- 0 Comments
ਸਾਰੀਆਂ ਲੋਕ ਸਭਾ ਸੀਟਾਂ ਹਾਰਨ ਤੋਂ ਬਾਅਦ ਪੰਜਾਬ ਭਾਜਪਾ ਅੱਜ ਸਾਰੀਆਂ ਸੀਟਾਂ ਦੀ ਸਮੀਖਿਆ ਕਰ ਰਹੀ ਹੈ। ਅੱਜ ਸ਼ਨੀਵਾਰ 15 ਜੂਨ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿਖੇ ਦਿਨ ਭਰ ਵੱਖ-ਵੱਖ ਮੀਟਿੰਗਾਂ ਕੀਤੀਆਂ ਜਾਣੀਆਂ ਹਨ। ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਹਨ।
NRI ਜੋੜੇ ਨੂੰ ਪਹਾੜਾਂ ‘ਚ ਘੁੰਮਣਾ ਪਿਆ ਮਹਿੰਗਾ, ਹੋਈ ਕੁੱਟਮਾਰ,ਕਿਹਾ- ਕੰਗਨਾ ਵਾਲੇ ਮਾਮਲੇ ਕਰ ਕੇ ਜਾਣਬੁੱਝ ਕੇ ਕੀਤਾ ਟਾਰਗੇਟ
- by Gurpreet Singh
- June 15, 2024
- 0 Comments
ਅੰਮ੍ਰਿਤਸਰ : ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵਾਲੇ ਮਾਮਲੇ ਤੋਂ ਬਾਅਦ ਪੰਜਾਬੀਆਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ। ਦੱਸ ਦਈਏ ਅੰਮ੍ਰਿਤਸਰ ਦਾ ਪੀੜਤ ਪਰਿਵਾਰ ਸਪੇਨ ਵਿਚ ਰਹਿੰਦਾ ਜੋ ਕਿ ਘੁੰਮਣ ਲਈ ਹਿਮਾਚਲ ਆਇਆ ਹੋਇਆ ਸੀ।
ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਏ ਇਲਜ਼ਾਮ
- by Gurpreet Singh
- June 15, 2024
- 0 Comments
ਜਲੰਧਰ : ਹੁਣ ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸ਼ਹਿਰ ਵਿੱਚ 14 ਜੂਨ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ। ਪਰ ਹੁਣ ਤੱਕ ਸਾਰੀਆਂ ਪਾਰਟੀਆਂ ਆਪੋ-ਆਪਣੇ ਚਿਹਰਿਆਂ ਨੂੰ ਲੈ ਕੇ ਮੰਥਨ ਕਰ ਰਹੀਆਂ ਹਨ। ਪਰ ਇਸੇ ਦੌਰਾਨ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਕੇਤ
ਲਖਬੀਰ ਲੰਡਾ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰ, ਕਾਰੋਬਾਰੀ ਤੋਂ ਮੰਗੀ ਸੀ ਫਿਰੌਤੀ
- by Gurpreet Singh
- June 15, 2024
- 0 Comments
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ‘ਚ ਪੁਲਿਸ ਨੇ ਅੱਤਵਾਦੀ ਲਖਬੀਰ ਲੰਡੇ ਦੇ 6 ਰਿਸ਼ਤੇਦਾਰਾਂ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਕਾਂਸਟੇਬਲ ਜੀਜਾ ਰਣਜੋਤ ਸਿੰਘ, ਉਸ ਦੇ ਸਾਥੀ
ਵਧੀਆਂ ਬਿਜਲੀ ਦਰਾਂ ਤੋਂ ਨਾਰਾਜ਼ ਹੋਏ ਲੁਧਿਆਣਾ ਦੇ ਉਦਯੋਗਪਤੀ! ਸਾਲ ’ਚ ਕਰੋੜਾਂ ਦੇ ਨੁਕਸਾਨ ਦਾ ਕੀਤਾ ਦਾਅਵਾ
- by Preet Kaur
- June 15, 2024
- 0 Comments
ਪੰਜਾਬ ਸਰਕਾਰ ਵੱਲੋਂ ਘਰੇਲੂ ਤੇ ਉਦਯੋਗਪਤੀਆਂ ਲਈ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੁਧਿਆਣਾ ਦੇ ਸਨਅਤਕਾਰ ਪੰਜਾਬ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ। ਸਨਅਤਕਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਧੋਖਾਧੜੀ ਦਾ ਇਲਜ਼ਾਮ ਲਾਇਆ ਹੈ ਅਤੇ ਸਰਕਾਰ ਨੂੰ ਇਹ ਦਰਾਂ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸਰਕਾਰ
ਅਮਰੀਕਾ ’ਚ ਜਲੰਧਰ ਦੀਆਂ 2 ਭੈਣਾਂ ’ਤੇ ਗੋਲ਼ੀਬਾਰੀ; ਇੱਕ ਦੀ ਮੌਤ, ਦੂਜੀ ਗੰਭੀਰ ਜ਼ਖਮੀ
- by Preet Kaur
- June 15, 2024
- 0 Comments
ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ ਤੇ ਉਹ ਸਿਰਫ 19 ਸਾਲਾਂ ਦਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ।