ਚੰਨੀ ਤੇ ਬਿੱਟੂ ਦੀ ਸੰਸਦ ‘ਚ ਖੜਕੀ, ਕਾਰਵਾਈ ਕਰਨੀ ਪਈ ਮੁਲਤਵੀ, ਚੰਨੀ ਨੇ ਸਿੱਧੂ ਮੂਸੇ ਵਾਲਾ ਤੇ ਅੰਮ੍ਰਿਤਪਾਲ ਦਾ ਚੁੱਕਿਆ ਮੁੱਦਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੇ ਚਰਚਾ ਦੌਰਾਨ ਕੇਂਦਰ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਿਆ ਹੈ। ਚੰਨੀ ਨੇ ਕਿਹਾ ਕਿ ਦੇਸ਼ ਦੇ ਬਜਟ ‘ਤੇ ਚਰਚਾ ਹੋ ਰਹੀ ਹੈ ਪਰ ਨਾਂ ਤਾ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਨਾ ਵਿੱਤ
