ਲੁਧਿਆਣਾ ‘ਚ ਕੇਜਰੀਵਾਲ ਦੀ ਵਪਾਰੀਆਂ ਨਾਲ ਮੀਟਿੰਗ ਖਤਮ, ਕਿਹਾ ਵਪਾਰੀਆਂ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ ਪੰਜਾਬ ਸਰਕਾਰ
- by Gurpreet Singh
- May 28, 2024
- 0 Comments
ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕਾਰੋਬਾਰੀ ਅਤੇ ਕੈਬਨਿਟ ਮੰਤਰੀ ਮੌਜੂਦ ਰਹੇ। ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰ ਨੂੰ ਪ੍ਰਫੁੱਲਤ ਕਰਨ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ
ਆਦੇਸ਼ਪ੍ਰਤਾਪ ਕੈਰੋਂ ਲੈਣਗੇ ਵੱਡਾ ਫੈਸਲਾ, ਇਕ ਦੋ ਦਿਨ ‘ਚ ਹੋਵੇਗਾ ਐਲਾਨ
- by Manpreet Singh
- May 28, 2024
- 0 Comments
ਲੋਕ ਸਭਾ ਚੋਣਾਂ(Lok Sabha Election) ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਲੀਡਰ ਆਦੇਸ਼ ਪ੍ਰਤਾਪ ਸਿੰਘ ਕੈਰੋਂ (Adeshpartap Singh Kairon) ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਲਗਾਤਾਰ ਕੈਰੋਂ ਪਰਿਵਾਰ ਵੱਲੋਂ ਚੁੱਪ ਧਾਰੀ ਹੋਈ ਹੈ। ਇਸ ਨਾਲ ਪਾਰਟੀ ਦੇ ਨਾਲ-ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਪਾਰਟੀ ਦੇ ਇਸ ਫੈਸਲੇ ਦਾ
ਚੋਣਾਂ ਦੇ ਸ਼ੋਰ ’ਚ ਦੱਬ ਗਈ ਸਿੱਧੂ ਮੂਸੇਵਾਲਾ ਦੀ ਬਰਸੀ! ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ
- by Preet Kaur
- May 28, 2024
- 0 Comments
ਕੱਲ੍ਹ 29 ਮਈ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਹੈ ਪਰ ਇਸ ਵਾਰ ਬਰਸੀ ਦੇ ਸਮਾਗਮ ਨੂੰ ਬਹੁਤ ਘੱਟ ਤਵੱਜੋ ਦਿੱਤੀ ਜਾ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਕਾਰਨ ਉਨ੍ਹਾਂ ਦੇ ਪੁੱਤਰ ਦੀ ਬਰਸੀ ਦਾ ਸਮਾਗਮ ਮਹਿਜ਼ ਇੱਕ ਛੋਟੇ ਜਿਹੇ ਪਰਿਵਾਰਕ ਪ੍ਰੋਗਰਾਮ ’ਤੇ
ਫਰਜੀ ਗਵਾਹਾਂ ਖ਼ਿਲਾਫ਼ ਹਾਈਕੋਰਟ ਸਖ਼ਤ, ਨਵੀਂ ਪ੍ਰਣਾਲੀ ਲਾਗੂ ਕਰਨ ਦੇ ਦਿੱਤੇ ਹੁਕਮ
- by Manpreet Singh
- May 28, 2024
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਫਰਜੀ ਗਵਾਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪ੍ਰਸਾਸ਼ਨ (Chandigarh Administration) ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦਿਆਂ ਸਾਰੀਆਂ ਅਦਾਲਤਾਂ ਵਿੱਚ ਗਵਾਹਾਂ ਲਈ ਬਾਇਓਮੈਟ੍ਰਿਕਸ ਰਾਹੀਂ ਆਧਾਰ ਕਾਰਡ ਪ੍ਰਣਾਲੀ ਦਾ ਪ੍ਰਬੰਧ ਕੀਤਾ ਜਾਵੇ। ਮਾਣਯੋਗ ਹਾਈਕੋਰਟ ਨੇ
ਮਾਨ ਸਰਕਾਰ ‘ਤੇ ਸੁਨੀਲ ਜਾਖੜ ਦੇ ਤਿੱਖੇ ਨਿਸ਼ਾਨੇ, ਕੀਤੇ ਕਈ ਸਵਾਲ
- by Gurpreet Singh
- May 28, 2024
- 0 Comments
ਅੱਜ ਜਲੰਧਰ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਜਾਖੜ ਨੇ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਖਿਲਾਫ ਪ੍ਰਦਰਸ਼ਨ ਕਰਨ ‘ਤੇ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਜਾਖੜ
ਰਾਮ ਰਹੀਮ ਨੂੰ ਰਾਹਤ ਮਿਲਣ ‘ਤੇ ਕੀ ਬੋਲੇ ਸੀਨੀਅਰ ਐਡਵੋਕੇਟ ਮੰਝਪੁਰ
- by Gurpreet Singh
- May 28, 2024
- 0 Comments
ਚੰਡੀਗੜ੍ਹ : ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ
ਪੁਣੇ ਮਗਰੋਂ ਜਲੰਧਰ ’ਚ ਰੋਡ ਰੇਜ! 120 ਦੀ ਸਪੀਡ ’ਤੇ ਕਾਰ ਭਜਾ ਰਹੇ ਨਾਬਾਲਿਗ ਨੇ 4 ਲੋਕ ਦਰੜੇ! ਇੱਕ ਮੌਤ?
- by Preet Kaur
- May 28, 2024
- 0 Comments
ਜਲੰਧਰ ’ਚ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਕੁਚਲ ਦਿੱਤਾ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਸਾਈਕਲ ’ਤੇ, ਦੋ ਸਕੂਟਰ ’ਤੇ ਅਤੇ ਇਕ ਮੋਟਰਸਾੀਕਲ ’ਤੇ ਸਵਾਰ ਸਨ। ਸਾਈਕਲ ਸਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ, ਜਦਕਿ SHO ਨੇ ਦੱਸਿਆ ਕਿ ਇਹ ਸ਼ਖ਼ਸ ਜ਼ਖ਼ਮੀ ਹੋਇਆ ਹੈ, ਜਿਸ ਦਾ ਇਲਾਜ ਚੱਲ ਰਿਹਾ