ਪੰਜਾਬ ਦੇ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ‘ਤੇ ਕੌਮੀ ਮਹਿਲਾ ਕਮਿਸ਼ਨ ਸਖ਼ਤ, DGP ਤੋਂ 3 ਦਿਨਾਂ ਅੰਦਰ ਰਿਪੋਰਟ ਮੰਗੀ
- by Gurpreet Singh
- May 28, 2024
- 0 Comments
ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਦੀ ਕਥਿਤ ਵੀਡੀਓ ਵਾਇਰਲ ਹੋਣ ਕਾਰਨ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਿੰਨ ਦਿਨਾਂ ਵਿੱਚ ਵਿਸਥਾਰਤ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਵਾਇਰਲ
ਸੌਦਾ ਸਾਧ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ’ਚੋਂ ਕੀਤਾ ਬਰੀ
- by Gurpreet Singh
- May 28, 2024
- 0 Comments
ਚੰਡੀਗੜ੍ਹ :ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ
ਚੰਡੀਗੜ੍ਹ ‘ਚ ਆਨਲਾਈਨ ਟਰੇਡਿੰਗ ਦੇ ਨਾਂ ‘ਤੇ ਧੋਖਾਧੜੀ, ਵਿਅਕਤੀ ਤੋਂ ਠੱਗੇ 14 ਲੱਖ
- by Gurpreet Singh
- May 28, 2024
- 0 Comments
ਇੰਟਰਨੈੱਟ ਦੇ ਇਸ ਯੁੱਗ ਨੇ ਸਾਡੀ ਜ਼ਿੰਦਗੀ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ। ਪੈਸਾ ਟ੍ਰਾਂਸਫਰ ਕਰਨਾ, ਸ਼ਾਪਿੰਗ, ਮੇਲ, ਐਗਜ਼ਾਮ ਦਾ ਫਾਰਮ ਭਰਨਾ ਸੰਭਵ ਹੈ। ਪਰ ਜਿੰਨਾ ਜ਼ਿਆਦਾ ਇੰਟਰਨੈੱਟ ਵਰਤਿਆ ਜਾ ਰਿਹਾ ਹੈ, ਓੰਨੀ ਹੀ ਇਸ ਦੀ ਦੁਰਵਰਤੋਂ ਵੀ ਹੋ ਰਹੀ ਹੈ। ਉਦਾਹਰਣ ਵਜੋਂ, ਇੰਟਰਨੈਟ ਦੀ ਦੁਰਵਰਤੋਂ ਕਰਕੇ ਸਾਈਬਰ ਠੱਗ ਲੋਕਾਂ ਦੇ ਖਾਤਿਆਂ ਵਿੱਚੋਂ ਪੈਸੇ ਚੋਰੀ
ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਮਾਇਨਿੰਗ! ਪੋਕਲੇਨ ਮਸ਼ੀਨਾਂ ਨਾਲ ਪੁੱਟੇ ਜਾ ਰਹੇ ਪੰਜਾਬ ਦੇ ਦਰਿਆ! ਕਾਂਗਰਸੀ ਲੀਡਰ ਨੇ ਅੱਧੀ ਰਾਤ ਕੀਤਾ ਲਾਈਵ
- by Preet Kaur
- May 28, 2024
- 0 Comments
ਪੰਜਾਬ ਵਿੱਚ ਰੇਤਾ ਤੇ ਬੱਜਰੀ ਦੇ ਰੇਟ ਅਸਮਾਨ ਛੂਹ ਰਹੇ ਹਨ ਤੇ ਦੂਜੇ ਪਾਸੇ ਰੇਤ ਮਾਫੀਆ ਧੜੱਲੇ ਨਾਲ ਨਾਜਾਇਜ਼ ਮਾਈਨਿੰਗ (Illegal Mining in Ropar) ਕਰਕੇ ਖੁੱਲ੍ਹਾ ਪੈਸਾ ਕਮਾ ਰਿਹਾ ਹੈ। ਬੀਤੀ ਦੇਰ ਰੀਤ 2 ਵਜੇ ਦੇ ਕਰੀਬ ਕਾਂਗਰਸੀ ਲੀਡਰ ਬਰਿੰਦਰ ਸਿੰਘ ਢਿੱਲੋਂ (Brinder Singh Dhillon) ਨੇ ਫੇਸਬੁੱਕ ਤੋਂ ਲਾਈਵ ਹੋ ਕੇ ਪੰਜਾਬ ਵਿੱਚ ਰਾਤ ਨੂੰ
ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
- by Gurpreet Singh
- May 28, 2024
- 0 Comments
ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ
ਭਾਜਪਾ ਉਮੀਦਵਾਰਾਂ ਦੇ ਵਿਰੁੱਧ ਸੜਕਾਂ ‘ਤੇ ਉਤਰੀਆਂ ਕਿਸਾਨ ਜਥੇਬੰਦੀਆਂ, ਸ਼ਾਮ 4 ਵਜੇ ਤੱਕ ਘਰਾਂ ਦੇ ਬਾਹਰ ਦੇਣਗੀਆਂ ਧਰਨਾ
- by Gurpreet Singh
- May 28, 2024
- 0 Comments
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਮੰਗਲਵਾਰ ਨੂੰ ਪੰਜਾਬ ਦੇ ਸਾਰੇ 13 ਹਲਕਿਆਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਧਰਨਾ ਦੇਣਗੀਆਂ। ਕਿਸਾਨਾਂ ਨੇ ਇਹ ਫੈਸਲਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇੱਕ ਮਹੀਨੇ ਤੋਂ ਟਰੈਕ ਜਾਮ ਨੂੰ ਸਾਫ਼ ਕਰਦੇ ਹੋਏ ਲਿਆ ਸੀ। ਦਰਅਸਲ ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਉਮੀਦਵਾਰ ਉਨ੍ਹਾਂ ਲਈ ਗਲਤ