ਸਾਵਧਾਨ! ਪੰਜਾਬ ’ਚ 48.4 ਡਿਗਰੀ ਪਹੁੰਚਿਆ ਪਾਰਾ, ਦੋ ਦਿਨ ਲਈ ‘ਰੈੱਡ ਅਲਰਟ’ ਜਾਰੀ
ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ