Punjab Religion

ਸਿੱਖ 5-5 ਬੱਚੇ ਪੈਦਾ ਕਰਨ!’ ‘ਨਹੀਂ ਪਲਦੇ ਤਾਂ ਮੈਨੂੰ ਦੇ ਦੇਣਾ!’ ‘ਔਰਤਾਂ ਨੂੰ ਮਸ਼ੀਨ ਨਾ ਸਮਝੋ’

ਸੋਸ਼ਲ ਮੀਡੀਆ ’ਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਦੇ ਬਿਆਨ ਦੀ ਬਹੁਤ ਚਰਚਾ ਹੋ ਰਹੀ ਹੈ। ਹਰਨਾਮ ਸਿੰਘ ਖ਼ਾਲਸਾ ਨੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ 5-5 ਬੱਚੇ ਪੈਦਾ ਕਰਨ। ਇਸ ਦਾ ਕਾਰਨ ਉਨ੍ਹਾਂ ਇਹ ਦੱਸਿਆ ਹੈ ਕਿ ਪੰਜਾਬ ਵਿੱਚ ਸਿੱਖਾਂ ਦਾ ਵਸੋਂ ਘੱਟ ਹੈ, ਬਾਕੀ ਬਾਹਰੋਂ ਆ ਕੇ ਪੰਜਾਬ ਵਿੱਚ ਵੱਸੇ

Read More
Punjab

ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ ਵਧਣ ਕਾਰਨ ਲੋਕਾਂ ਨੂੰ ਗਰਮੀ ਨੇ ਬੇਹਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦਿਆਂ ਹੋਇਆਂ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਗਰਮੀ

Read More
International Punjab

ਪੰਜਾਬੀ ਔਰਤ ਨੇ ਆਸਟ੍ਰੇਲੀਆ ‘ਚ ਪੰਜਾਬ ਦਾ ਵਧਾਇਆ ਮਾਣ, ਕੀਤਾ ਖਿਤਾਬ ਹਾਸਲ

ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿੱਚ ਪੰਜਾਬ ਦਾ ਨਾ ਉੱਚਾ ਕੀਤਾ ਹੈ। ਅਜਿਹੀ ਹੀ ਇੱਕ ਤਾਜ਼ਾ ਮਿਸਾਲ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਔਰਤ ਨੂੰ ਰੂਰਲ ਡਾਕਟਰ ਆਫ ਦਾ ਯੀਅਰ ਦੇ ਖਿਤਾਬ ਨਾਲ ਨਿਵਾਜਿਆ ਗਿਆ ਹੈ। ਡਾ. ਮਨਦੀਪ ਕੌਰ ਨੂੰ ਆਸਟ੍ਰੇਲੀਆ ਦੀ ਨਾਮੀ ਸੰਸਥਾ ਰੂਰਲ ਡਾਕਟਰਸ ਐਸੋਸ਼ੀਏਸ਼ਨ ਆਫ਼ ਵੱਲੋਂ ਇਹ ਸਨਮਾਨ ਦਿੱਤਾ ਗਿਆ

Read More
Lok Sabha Election 2024 Punjab

ਲੁਧਿਆਣਾ ਦੇ ਪਿੰਡਾਂ ‘ਚ ਬਿੱਟੂ ਦਾ ਵਿਰੋਧ, ਕਿਸਾਨਾਂ ਦੇ ਰੋਸ ਤੋਂ ਪਰੇਸ਼ਾਨ ਭਾਜਪਾ ਉਮੀਦਵਾਰ

ਲੁਧਿਆਣਾ ‘ਚ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਪਿੰਡਾਂ ‘ਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਬੂਥ ਨਹੀਂ ਲਗਾਉਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਸਿੰਘ ਬਿੱਟੂ

Read More
Lok Sabha Election 2024 Punjab

ਹੁਸ਼ਿਆਰਪੁਰ ’ਚ ਵੱਡਾ ਸਿਆਸੀ ਉਲਟਫੇਰ! BSP ਉਮੀਦਵਾਰ ‘AAP’ ‘ਚ ਸ਼ਾਮਲ! ਕਾਂਗਰਸ ਦੇ ਸਾਬਕਾ ਵਿਧਾਇਕ ਦੀ ਘਰ ਵਾਪਸੀ

ਬਿਉਰੋ ਰਿਪੋਰਟ – ਲੋਕਸਭਾ ਚੋਣਾਂ ਦੇ ਲਈ ਨਾਮਜ਼ਦਗੀਆਂ ਦੇ ਨਾਲ ਹੁਣ ਸਿਆਸਤੀ ਤਿਤਲੀਆਂ ਦੀ ਉਡਾਰੀਆਂ ਵੀ ਤੇਜ਼ ਹੋ ਗਈਆਂ ਹਨ। ਹੁਸ਼ਿਆਰਪੁਰ ਤੋਂ BSP ਨੂੰ ਵੀ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ BSP ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। CM ਭਗਵੰਤ ਮਾਨ ਨੇ ਖ਼ੁਦ ਰਾਕੇਸ਼ ਸੁਮਨ ਨੂੰ ਆਮ ਆਦਮੀ ਪਾਰਟੀ ਵਿੱਚ

Read More
Punjab

ਫਾਜ਼ਿਲਕਾ ਨਹਿਰ ‘ਚੋਂ ਮਿਲੀ 2 ਬੱਚਿਆਂ ਦੇ ਪਿਤਾ ਦੀ ਲਾਸ਼, 2 ਦਿਨਾਂ ਤੋਂ ਲਾਪਤਾ ਸੀ ਮ੍ਰਿਤਕ

ਪਿਛਲੇ 2 ਦਿਨਾਂ ਤੋਂ ਲਾਪਤਾ ਫਾਜ਼ਿਲਕਾ ਦੇ ਪਿੰਡ ਹਸਤਾ ਕਲਾਂ ਦੇ ਰਹਿਣ ਵਾਲੇ ਇੱਕ ਮਜ਼ਦੂਰ ਦੀ ਲਾਸ਼ ਪਿੰਡ ਦਾਨੇਵਾਲਾ ਨੇੜੇ ਨਹਿਰ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ 5 ਮਈ ਐਤਵਾਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਪਰ ਬੀਤੀ ਸ਼ਾਮ ਉਸ ਦੀ ਲਾਸ਼

Read More