Punjab Religion

ਅਮਰਜੀਤ ਸਿੰਘ ਚਾਵਲਾ ਮਾਮਲੇ ’ਚ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ SIT ਦਾ ਕੀਤਾ ਗਠਨ

ਪੰਜਾਬ ਪੁਲਿਸ ਨੇ ਬਹਿਰੀਨ ਤੋਂ ਆਈ ਔਰਤ ਨਾਲ ਜੁੜੇ ਰੇਪ ਕੇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਇਸ ਟੀਮ ਦੀ ਅਗਵਾਈ ਫਰੀਦਕੋਟ ਦੇ ਐਸਐਸਪੀ ਗੁਰਬੰਸ ਬੈਂਸ ਕਰਨਗੇ, ਜਦਕਿ

Read More
Punjab Religion

ਅਮਰਜੀਤ ਸਿੰਘ ਚਾਵਲਾ ਮਾਮਲਾ, SGPC ਪ੍ਰਧਾਨ ਧਾਮੀ ਨੇ ਜਾਂਚ ਰਿਪੋਰਟ ਕੀਤੀ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਗੁਰਦੁਆਰਾ ਸਰਾਂ ਵਿੱਚ ਇੱਕ ਮਹਿਲਾ ਦੇ ਠਹਿਰਾਅ ਨਾਲ ਜੁੜੇ ਚਰਚਿਤ ਮਾਮਲੇ ’ਤੇ ਵਿਸਥਾਰਪੂਰਵਕ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਸਬ-ਕਮੇਟੀ ਦੀ ਮੁੱਢਲੀ ਜਾਂਚ ਰਿਪੋਰਟ ਜਨਤਕ ਕਰਦਿਆਂ ਕਿਹਾ ਕਿ ਕੁਝ ਅਸਮਾਜਿਕ ਤੱਤ ਤੇ ਸਿਆਸੀ ਵਿਰੋਧੀ ਸੰਸਥਾ ਤੇ ਗੁਰਦੁਆਰਾ ਪ੍ਰਬੰਧ ਦੀ ਸਾਖ ਨੂੰ

Read More
India Khaas Lekh Khalas Tv Special Religion

ਵਰਿੰਦਾਵਨ ਦੇ ਸੰਤ ਪ੍ਰੇਮਾਨੰਦ ਦੇ ਆਸ਼ਰਮ ‘ਚ ਆਖ਼ਿਰ ਕੀ ਹੋਇਆ ?

ਮਥੁਰਾ ਦੇ ਵ੍ਰਿੰਦਾਵਨ ਵਿੱਚ ਮਸ਼ਹੂਰ ਸੰਤ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਵਿੱਚ 25 ਸਤੰਬਰ ਨੂੰ ਇੱਕ ਖੌਫ਼ਨਾਕ ਘਟਨਾ ਵਾਪਰੀ ਜਿਸ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਨੂੰ ਗਿਆਨ ਦੇਣ ਵਾਲੇ ਆਸ਼ਰਮ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਆਸ਼ਰਮ ਵਿੱਚ ਸੰਤ ਪ੍ਰੇਮਾਨੰਦ ਦੇ 25 ਸਾਲਾ ਪੈਰੋਕਾਰ ਰਸਿਕ ਦੁਲਾਰੀ ਸ਼ਰਮ ਉਰਫ਼ ਦੀਪਕ ਲੋਧੀ ਦੇ ਪ੍ਰਾਈਵੇਟ ਪਾਰਟ ਕੱਟਿਆ

Read More
Punjab Religion

ਭਾਈ ਰਾਜੋਆਣਾ ਨੂੰ ਮਿਲੇ ਜਥੇਦਾਰ ਗੜਗੱਜ, ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਹੋਈ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਦੀ ਇੱਕੋ ਇੱਕ ਮੰਗ ਇਹ ਹੈ ਕਿ ਉਨ੍ਹਾਂ ਦੇ ਮਾਮਲੇ

Read More
Khaas Lekh Khalas Tv Special Punjab Religion Video

ਕੌਣ ਸੀ ਪਾਸ਼, ਇਨਕਲਾਬ ਜਾਂ ਸਿੱਖ ਵਿਰੋਧੀ?

ਪੰਜਾਬ ਦੇ ਮਸ਼ਹੂਰ ਕਵੀ ਅਵਤਾਰ ਸਿੰਘ ਸੰਧੂ ਉਰਫ ਪਾਸ਼ ਬਾਰੇ ਅੱਜ ਵੀ ਦੋ ਵਿਚਾਰਧਾਰਾਵਾਂ ਮੌਜੂਦ ਹਨ। ਇੱਕ ਪੱਖ ਉਸ ਨੂੰ ਮਜ਼ਦੂਰਾਂ ਅਤੇ ਦਬੇ-ਕੁਚਲੇ ਲੋਕਾਂ ਦੀ ਆਵਾਜ਼ ਬਣਾਉਣ ਵਾਲਾ ਇਨਕਲਾਬੀ ਕਵੀ ਮੰਨਦਾ ਹੈ, ਜਦਕਿ ਦੂਜਾ ਪੱਖ ਉਸ ਨੂੰ ਸਿੱਖ ਵਿਰੋਧੀ ਅਤੇ ਖੱਬੇਪੱਖੀ ਵਿਚਾਰਾਂ ਦਾ ਹਾਮੀ ਸਮਝਦਾ ਹੈ। ਇਸ ਵਿਵਾਦ ਦਾ ਅਸਰ ਅੱਜ ਵੀ ਪੰਜਾਬ ਵਿੱਚ ਦੇਖਿਆ

Read More
Punjab Religion

ਪੰਜੋਖੜਾ ਸਾਹਿਬ ਮਸਲਾ, ਸਰਕਾਰ ਝੁਕੀ, ਸਿੱਖ ਨੌਜਵਾਨ ਰਿਹਾਅ ਹੋਣਗੇ, ਪਰਚੇ ਰੱਦ ਹੋਣਗੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਤੋਂ ਬਾਅਦ 25 ਅਗਸਤ ਨੂੰ ਅੰਬਾਲਾ ਵਿਖੇ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਤੋਂ ਬਾਅਦ ਲਿਆ ਗਿਆ। ਸਿੱਖ ਭਾਈਚਾਰੇ ਨੇ ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਮੁਖੀ

Read More
Punjab Religion

ਸਤਿਕਾਰ ਸੋਧ ਐਕਟ ’ਤੇ ਜਥੇਦਾਰ ਗੜਗੱਜ ਦਾ ਸਰਕਾਰ ਨੂੰ ਸਖ਼ਤ ਸੁਨੇਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ‘ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਬਾਰੇ ਬਹੁਤ ਸਖ਼ਤ ਅਤੇ ਸਪੱਸ਼ਟ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀ ਬਿੱਲ ਉੱਤੇ ਅਕਾਲ ਤਖ਼ਤ ਸਾਹਿਬ ਨਾਲ ਪੂਰੀ ਸਹਿਮਤੀ ਨਹੀਂ ਬਣ ਜਾਂਦੀ, ਉਦੋਂ ਤੱਕ ਵਿਧਾਨ ਸਭਾ ਵਿਚ ਇਸ

Read More