ਸਿੱਖ ਨੌਜਵਾਨਾਂ ਨੂੰ ਨੰਗੇ ਸਿਰ ਲਿਆਉਣ ‘ਤੇ SGPC ਨੇ ਕੀਤਾ ਨਿੰਦਾ
ਅਮਰੀਕਾ ਵਲੋਂ ਲਗਾਤਾਰ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਜਾਰੀ ਹੈ। ਬੀਤੀ ਦੇਰ ਰਾਤ ਅਮਰੀਕਾ ਦਾ ਜਹਾਜ਼ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚਿਆ। ਉੱਥੇ ਹੀ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ ਇਸ ਤਸਵੀਰ ਨੂੰ ਦੇਖ ਕੇ ਜਿੱਥੇ ਕਈ ਸਿੱਖਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਉੱਥੇ ਹੀ ਕਈ ਸਵਾਲ ਵੀ ਖੜ੍ਹੇ ਹੁੰਦੇ