ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ਨਾਲ ਜਾਣੀ ਜਾਵੇਗੀ ਰਾਜਪੁਰਾ-ਆਕੜ ਲਿੰਕ ਸੜਕ
- by Preet Kaur
- March 10, 2026
- 0 Comments
ਚੰਡੀਗੜ੍ਹ (10 ਮਾਰਚ 2026): ਪੰਜਾਬ ਸਰਕਾਰ ਨੇ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਇੱਕ ਅਹਿਮ ਲਿੰਕ ਸੜਕ ਦਾ ਨਾਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਧਾਨ ਸਭਾ
ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ‘ਖ਼ਾਲਸਾਈ ਮਾਰਚ’ ਭਲਕੇ ਤੋਂ
- by Preet Kaur
- March 8, 2026
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 8 ਮਾਰਚ 2026): ਸ਼ਹੀਦ ਭਾਈ ਤਾਰਾ ਸਿੰਘ ਜੀ ‘ਵਾਂ’ ਅਤੇ ਉਨ੍ਹਾਂ ਦੇ ਸਾਥੀ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇੱਕ ਵਿਸ਼ਾਲ ‘ਖ਼ਾਲਸਾਈ ਮਾਰਚ’ ਸਜਾਇਆ ਜਾ ਰਿਹਾ ਹੈ। ਇਹ ਮਾਰਚ “ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ
ਪਿੰਡ ਸਠਿਆਲਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ! ਗਲ਼ੀਆਂ ਵਿੱਚ ਖਿਲਾਰੇ ਪਵਿੱਤਰ ਅੰਗ
- by Preet Kaur
- March 7, 2026
- 0 Comments
ਬਿਊਰੋ ਰਿਪੋਰਟ (7 ਮਾਰਚ, 2026): ਪਿੰਡ ਸਠਿਆਲਾ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਾਮ ‘ਤੇ ਅੱਜ ਸਵੇਰੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿੱਚ ਖਿਲਰੇ ਹੋਏ ਮਿਲੇ, ਜਿਸ ਨਾਲ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ
ਦਲ ਖ਼ਾਲਸਾ ਵੱਲੋਂ ਇਰਾਨ ’ਤੇ ਹੋਏ ਹਮਲਿਆਂ ਦੀ ਨਿੰਦਾ; ਪੀਐਮ ਮੋਦੀ ਦੀ ਇਜ਼ਰਾਈਲ ਯਾਤਰਾ ਨੂੰ ਦੱਸਿਆ ਸ਼ੱਕੀ
- by Preet Kaur
- March 4, 2026
- 0 Comments
ਬਿਊਰੋ ਰਿਪੋਰਟ (4 ਮਾਰਚ, 2026): ਦਲ ਖ਼ਾਲਸਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅਮਰੀਕਾ-ਇਜ਼ਰਾਈਲ ਵੱਲੋਂ ਈਰਾਨ ’ਤੇ ਕੀਤੇ ਗਏ ਹਮਲੇ, ਮਾਸੂਮ ਬੱਚਿਆਂ ਦੇ ਕਤਲ ਅਤੇ ਕਿਸੇ ਪ੍ਰਭੂਸੱਤਾ ਸੰਪੰਨ ਦੇਸ਼ ਦੇ ਮੁਖੀ (ਅਯਾਤੁੱਲਾ ਖ਼ਾਮੇਨੇਈ) ਦੀ ਹੱਤਿਆ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਰਾਨ ਵੱਲੋਂ ਗੁਆਂਢੀ ਮੁਸਲਿਮ ਦੇਸ਼ਾਂ ’ਤੇ ਕੀਤੀ ਗਈ ਜਵਾਬੀ ਕਾਰਵਾਈ
ਪੰਥਕ ਸਿਆਸਤ ਦਾ ਨਵਾਂ ਮੋੜ! ਅਕਾਲੀ ਦਲ (ਪੁਨਰ ਸੁਰਜੀਤ) ਦੀ ਕਾਨਫਰੰਸ ’ਚ ਸ਼ਾਮਲ ਹੋਏ ਗਿਆਨੀ ਰਘਬੀਰ ਸਿੰਘ
- by Preet Kaur
- March 3, 2026
- 0 Comments
ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 3 ਮਾਰਚ 2026): ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕਰਵਾਈ ਗਈ ਪੰਥਕ ਕਾਨਫਰੰਸ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਉਨ੍ਹਾਂ ਸਾਰੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਉਹ
ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਸਾਹਿਬ 1 ਕਰੋੜ ਦੀ ਰਿਸ਼ਵਤ ਲੈ ਕੇ ਵੇਚਿਆ
- by Preet Kaur
- March 2, 2026
- 0 Comments
ਬਿਊਰੋ ਰਿਪੋਰਟ (2 ਮਾਰਚ, 2026): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਸ਼ਹਿਰ ਤੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਲੂੰਧਰਨ ਵਾਲੀ ਖ਼ਬਰ ਹੈ। ਉੱਥੇ ਸਥਿਤ ਇਤਿਹਾਸਕ ‘ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ’ ਦੀ ਇਮਾਰਤ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਇੱਕ ਭ੍ਰਿਸ਼ਟ ਅਧਿਕਾਰੀ ਨੇ ਕਥਿਤ ਤੌਰ ’ਤੇ ਇੱਕ ਕਰੋੜ ਪਾਕਿਸਤਾਨੀ ਰੁਪਏ ਦੀ ਰਿਸ਼ਵਤ ਲੈ ਕੇ ਇੱਕ
ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਵੇਚਿਆ
- by Gurpreet Singh
- March 2, 2026
- 0 Comments
ਪਾਕਿਸਤਾਨ ਵਿੱਚ ਸਿੱਖ ਅਤੇ ਹਿੰਦੂ ਧਾਰਮਿਕ ਸਥਾਨਾਂ ਨੂੰ ਲਗਾਤਾਰ ਨੁਕਸਾਨ ਪਹੁੰਚ ਰਿਹਾ ਹੈ। ਹਾਲ ਹੀ ਵਿੱਚ ਖੈਬਰ ਪਖਤੂਨਖਵਾ ਸੂਬੇ ਦੇ ਐਬਟਾਬਾਦ ਵਿੱਚ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜ਼ਮੀਨ ਵੇਚਣ ਅਤੇ ਢਾਹੁਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿ ਅਧਿਕਾਰੀ ਨੇ 1 ਕਰੋੜ ਰਿਸ਼ਵਤ ਲੈ ਦਿੱਤੀ ਢਾਹੁਣ ਦੀ ਇਜਾਜ਼ਤ ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਖਾਲਸਾ ਵੌਕਸ
