31 ਮਈ ਤੋਂ ਬਾਅਦ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ
‘ਦ ਖ਼ਾਲਸ ਬਿਊਰੋ :- ਪੂਰੇ ਭਾਰਤ ਵਿੱਚ 31 ਮਈ ਦੇ ਲਾਕਡਾਊਨ ਤੋਂ ਬਾਅਦ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ। ਏਐਨਆਈ ਦੀ ਖ਼ਬਰ ਦੇ ਮੁਤਾਬਕ ਭਾਰਤ ਸਰਕਾਰ ਸੂਬਿਆਂ ਨੂੰ ਧਾਰਮਿਕ ਥਾਵਾਂ ਖੋਲ੍ਹਣ ਦਾ ਫ਼ੈਸਲਾ ਖ਼ੁੱਦ ਲੈਣ ਦੀ ਇਜ਼ਾਜਤ ਦੇ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ