ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ! “SGPC FIR ਵਾਪਸ ਲਵੇ, ਨਹੀਂ ਤਾਂ ਮੇਰੀ ਕਾਨੂੰਨੀ ਟੀਮ ਤਿਆਰ”
ਬਿਉਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਵਿੱਚ ਯੋਗ ਆਸਣ ਕਰਨ ਵਾਲੀ ਸੋਸ਼ਲ ਮੀਡੀਆ ਇੰਫਲਿਊਐਂਸਰ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਨੋਟਿਸ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਕਵਾਨਾ ਨੇ ਹੁਣ ਸੋਸ਼ਲ ਮੀਡੀਆ ’ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਐਫਆਈਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ
