ਕਦੇ ਸਾਡੇ ਵੀ ਝੰਡੇ ਝੂਲਦੇ ਸੀ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਦੀ ਇਸ ਪੋਸਟ ਉੱਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਕੁਮੈਂਟ ਵੀ ਕੀਤੇ। ਕਈਆਂ ਨੇ ਜਥੇਦਾਰ ਨੂੰ ਧੜੇ ਛੱਡ ਕੇ ਕੌਮ ਦੀ ਅਗਵਾਈ ਕਰਨ ਦੀ ਸਲਾਹ ਦਿੱਤੀ ਤਾਂ ਕਈਆਂ ਨੇ ਹੌਂਸਲਾ ਦਿੱਤਾ।
ਜਥੇਦਾਰ ਦੀ ਇਸ ਪੋਸਟ ਉੱਤੇ ਬਹੁਤ ਸਾਰੇ ਲੋਕਾਂ ਨੇ ਆਪਣੇ ਕੁਮੈਂਟ ਵੀ ਕੀਤੇ। ਕਈਆਂ ਨੇ ਜਥੇਦਾਰ ਨੂੰ ਧੜੇ ਛੱਡ ਕੇ ਕੌਮ ਦੀ ਅਗਵਾਈ ਕਰਨ ਦੀ ਸਲਾਹ ਦਿੱਤੀ ਤਾਂ ਕਈਆਂ ਨੇ ਹੌਂਸਲਾ ਦਿੱਤਾ।
ਸ਼੍ਰੀ ਦਰਬਾਰ ਸਾਹਿਬ ਵਿਖੇ ਇੱਕ ਹਜ਼ਾਰ ਗੱਡੀ ਦੀ ਪਾਰਕਿੰਗ ਲਈ ਹਾਲ ਬਣਾਏ ਜਾਣਗੇ।
ਉਨ੍ਹਾਂ ਨੇ ਜਲਦ ਹੀ ਹਰਿਆਣਾ ਵਿੱਚ ਹਲਕਾਬੰਦੀ ਨਾਲ ਚੋਣਾਂ ਹੋਣ ਦਾ ਦਾਅਵਾ ਕੀਤਾ।
ਧਾਮੀ ਨੇ ਕਿਹਾ ਕਿ ਹੁੱਡਾ ਉਸ ਜਮਾਤ ਦਾ ਮੁੱਖ ਮੰਤਰੀ ਸੀ, ਜਿਸਨੇ ਹਮੇਸ਼ਾ ਸਿੱਖਾਂ ਦੇ ਨਾਲ ਬੇਇਨਸਾਫ਼ੀ ਕੀਤੀ ਹੈ। ਕਾਂਗਰਸ ਦੀ ਹਮੇਸ਼ਾ ਤੋਂ ਸਿੱਖਾਂ ਉੱਤੇ ਜ਼ੁਲਮ ਢਾਹੁਣ ਦੀ ਫਿਤਰਤ ਰਹੀ ਹੈ।
ਇਸ ਮੰਦਿਰ ਵਿੱਚ ਧਨੁਸ਼ ਅਤੇ ਬਾਣ ਨਾਲ ਯੋਗੀ ਅਦਿੱਤਿਆਨਾਥ ਦੀ ਆਦਮ ਕੱਦ ਮੂਰਤੀ ਸਥਾਪਿਤ ਕੀਤੀ ਗਈ ਹੈ। ਇਸ ਮੂਰਤੀ ਨੂੰ ਭਗਵੇ ਰੰਗ ਵਿੱਚ ਰੰਗਿਆ ਗਿਆ ਹੈ।
ਸ਼ਤਾਬਦੀ ਦਿਹਾੜਿਆਂ ਬਾਰੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਵੀ ਸੰਗਤ ਨੂੰ ਅਰਪਣ ਕੀਤੇ ਗਏ ਹਨ।
ਮਾਪਿਆਂ ਦੇ ਦੱਸਣ ਮੁਤਾਬਕ ਚਰਚ ਵਾਲਿਆਂ ਵੱਲੋਂ ਉਨ੍ਹਾਂ ਕੋਲੋਂ ਕਦੇ 15,000 ਰੁਪਏ ਤੇ ਕਦੇ 50,000 ਰੁਪਏ ਮੰਗੇ ਗਏ। ਮ੍ਰਿਤਕ ਬੱਚੀ ਦਾ ਨਾਂ ਤਨੀਸ਼ਾ ਸੀ।
ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।
‘ਦ ਖ਼ਾਲਸ ਬਿਊਰੋ :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਜਾਤ ਪਾਤ ਤੋਂ ਉੱਪਰ ਉੱਠਣ ਦੀ