ਅੰਮ੍ਰਿਤਸਰ ’ਚ ਪੰਥਕ ਜਥੇਬੰਦੀਆਂ ਨੇ ਜਥੇਦਾਰ ਨੂੰ ਸੌਂਪਿਆ ਗੁਰਮਤਾ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੋਟ ਦੀ ਰਾਜਨੀਤੀ ਤੋਂ ਮੁਕਤ ਕਰਨ ਦੀ ਅਪੀਲ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਅੱਜ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਾ ਪੱਤਰ ਸੌਂਪਿਆ, ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਲਈ ਵੋਟ ਰਾਜਨੀਤੀ ਤੋਂ ਮੁਕਤ ਹੋਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਸਿਆਸੀ ਝਗੜੇ ਦੇ ਨਿਪਟਾਰੇ ਲਈ 30
SGPC ਮੁਲਾਜ਼ਮ ਕਤਲਕਾਂਡ ’ਚ ਮੁੱਖ ਮੁਲਜ਼ਮ 20 ਦਿਨ ਬਾਅਦ ਗ੍ਰਿਫ਼ਤਾਰ! ਬੇਰਹਮੀ ਨਾਲ ਸਾਥੀ ਦਾ ਕੀਤਾ ਸੀ ਕਤਲ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ – ਐੱਸਜੀਪੀਸੀ ਵਿੱਚ ਸਾਥੀ ਮੁਲਾਜ਼ਮ ਦਰਬਾਰਾ ਸਿੰਘ (DARBARA SINGH) ਦੇ ਕਤਲ ਵਿੱਚ (SGPC EMPLOYEE MURDER CASE) ਫਰਾਰ ਮੁੱਖ ਮੁਲਜ਼ਮ ਸੁਖਬੀਰ ਸਿੰਘ (SUKHBIR SINGH) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ 4 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਪਰ SGPC ਵਿੱਚ ਹੀ ਕੰਮ ਕਰਨ ਵਾਲਾ ਮੁਲਾਜ਼ਮ ਸੁਖਬੀਰ ਸਿੰਘ ਸਿੰਘ
ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ
- by Gurpreet Singh
- August 24, 2024
- 0 Comments
ਅੰਮ੍ਰਿਤਸਰ : ਕੰਗਨਾ ਰਣੌਤ ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਐਮਰਜੈਂਸੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼
ਕਤਰ ਪੁਲਿਸ ਨੇ ਸਿੱਖ ਨੂੰ ਗ੍ਰਿਫ਼ਤਾਰ ਕਰ ਥਾਣੇ ’ਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ! SGPC ਨੇ ਲਿਆ ਨੋਟਿਸ, ਤੁਰੰਤ ਕਾਰਵਾਈ ਦੀ ਅਪੀਲ
- by Preet Kaur
- August 22, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿੱਚ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ
ਬਿਨਾਂ ਨਾਮ ਦੱਸੇ ਦਾਨੀ ਸੱਜਣ ਨੇ ਗੁਰੂ ਘਰ ਭੇਟ ਕੀਤੀ 40 ਲੱਖ ਦੀ ਬੱਸ! ਪ੍ਰਬੰਧਕ ਕਮੇਟੀ ਨੂੰ ਇਹ ਬੱਸ ਵਰਤਣ ਦੀ ਕੀਤੀ ਅਪੀਲ
- by Preet Kaur
- August 22, 2024
- 0 Comments
ਬਿਉਰੋ ਰਿਪੋਰਟ – ਮੁਹਾਲੀ ਦੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਇੱਕ ਦਾਨੀ ਸੱਜਣ ਵੱਲੋਂ ਏਅਰ ਕੰਡੀਸ਼ਨ ਬੱਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਈ ਭੇਟ ਕੀਤੀ ਗਈ ਹੈ। ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਦਾਨੀ ਸੱਜਣ ਨੇ ਆਪਣਾ ਨਾਂ ਜਨਤਕ ਨਾ ਕਰਨ ਦੀ ਅਪੀਲ ਕਰਦੇ ਹੋਏ ਬੱਸ ਦੀ ਚਾਬੀ ਅਤੇ ਸਾਰੇ ਕਾਗਜ਼ਾਦ
‘ਫਿਲਮ’ਐਮਰਜੈਂਸੀ’ ‘ਤੇ ਬੈਨ ਲੱਗੇ’ ! ‘ਸਿੱਖਾਂ ਦੇ ਅਕਸ ਨੂੰ ਵੱਖਵਾਦੀ ਪੇਸ਼ ਕੀਤਾ’! ‘ਕੰਗਨਾ ਖਿਲਾਫ ਪਰਚਾ ਦਰਜ ਹੋਵੇ’!
- by Khushwant Singh
- August 21, 2024
- 0 Comments
ਭਾਰਤ ਸਰਕਾਰ ਨੂੰ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ 'ਤੇ ਤੁਰੰਤ ਰੋਕ ਲਗਾਉਣ ਚਾਹੀਦੀ ਹੈ
ਕੱਲ ਛੁੱਟੀ ਹੈ ! 8 ਖਾਸ ਖਬਰਾਂ !
- by Khushwant Singh
- August 19, 2024
- 0 Comments
ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ 'ਤੇ ਕੱਲ ਸੰਗਰੂਰ ਹਲਕੇ ਵਿੱਚ ਛੁੱਟੀ
SGPC ਦੀ ਐਗਜ਼ੈਕਟਿਵ ਮੀਟਿੰਗ ’ਚ ਲਏ ਵੱਡੇ ਫੈਸਲੇ! ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਆਖ਼ਰੀ ਦਾਅ ਖੇਡੇਗੀ ਸ਼੍ਰੋਮਣੀ ਕਮੇਟੀ
- by Preet Kaur
- August 16, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਵਿੱਚ ਪਿਛਲੇ ਦਿਨੀਂ ਫੌਤ ਹੋਏ ਕਮੇਟੀ ਦੇ ਮੁਲਾਜ਼ਮਾਂ ਨੂੰ ਮਾਲੀ ਸਹਾਇਤਾ ਤੇ ਨੌਕਰੀ ਦੇ ਨਾਲ-ਨਾਲ ਸਾਬਤ ਸੂਰਤ ਹਾਕੀ ਖਿਡਾਰੀ ਜਰਮਨਜੀਤ
ਡੇਢ ਸਾਲ ਟਲ਼ ਗਈਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ! ਨਾਇਬ ਸੈਣੀ ਸਰਕਾਰ ਦਾ ਨੋਟਿਫਿਕੇਸ਼ਨ ਜਾਰੀ
- by Preet Kaur
- August 15, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਹਿਲੀਆਂ ਜਨਰਲ ਚੋਣਾਂ ਪਹਿਲਾਂ ਇਸੇ ਸਾਲ ਫਰਵਰੀ ਵਿੱਚ ਹੋਣੀਆਂ ਸਨ ਪਰ ਲੋਕਸਭਾ ਚੋਣਾਂ ਅਤੇ ਸਕੂਲਾਂ ਦੀ ਪ੍ਰੀਖਿਆ ਦੀ ਵਜ੍ਹਾ ਕਰਕੇ ਇਸ ਨੂੰ ਟਾਲ਼ ਦਿੱਤਾ ਗਿਆ। ਪਰ ਹੁਣ ਸਰਕਾਰ ਦੇ ਨਵੇਂ ਫੈਸਲੇ ਤੋਂ ਲੱਗਦਾ ਹੈ ਕਿ ਉਹ ਇਹ ਅਗਲੇ ਡੇਢ ਸਾਲ ਦੇ ਲਈ ਟਲ਼ ਗਈਆਂ ਹਨ। ਹਰਿਆਣਾ ਦੀ
