ਨਿੱਝਰ ਮਾਮਲੇ ‘ਚ PM ਟਰੂਡੋ ਦਾ ਨਵਾਂ ਵੱਡਾ ਬਿਆਨ ! ਭਾਰਤ ਤੋਂ ਮੰਗਿਆ ਹੈ ਇਹ ਜਵਾਬ
ਭਾਰਤ ਸਰਕਾਰ ਵੱਲੋਂ ਵਾਰ-ਵਾਰ ਦਾਅਵਾ ਕੀਤਾ ਗਿਆ ਹੈ ਕਿ ਨਿੱਝਰ ਮਾਮਲੇ ਵਿੱਚ ਸਾਨੂੰ ਕੋਈ ਸਬੂਤ ਨਹੀਂ ਦਿੱਤੇ ਗਏ ਹਨ
ਭਾਰਤ ਸਰਕਾਰ ਵੱਲੋਂ ਵਾਰ-ਵਾਰ ਦਾਅਵਾ ਕੀਤਾ ਗਿਆ ਹੈ ਕਿ ਨਿੱਝਰ ਮਾਮਲੇ ਵਿੱਚ ਸਾਨੂੰ ਕੋਈ ਸਬੂਤ ਨਹੀਂ ਦਿੱਤੇ ਗਏ ਹਨ
ਪੁਲਿਸ ਨੇ ਸੀਸੀਟੀਵੀ ਸਾਂਝੀ ਕੀਤੀ
ਬਿਊਰੋ ਰਿਪੋਰਟ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਹੋਲਾ ਮਹੱਲਾ ‘ਤੇ ਵਾਰਿਸ ਪੰਜਾਬ ਦੇ ਮੁਖੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਸਿੱਖ ਕੌਮ ਦੇ ਨਾ ਦਿੱਤੇ ਸੁਨੇਹੇ ਮੌਕੇ ਜਥੇਦਾਰ ਸਾਹਿਬ ਨੇ ਕਿਹਾ ਜੇਕਰ ਡਿਬਰੂਗੜ੍ਹ ਜੇਲ ‘ਚ ਬੰਦ ਸਿੰਘ ਅੱਤਵਾਦੀ ਹਨ, ਤਾਂ ਸਾਰਾ ਖਾਲਸਾ ਪੰਥ ਹੀ ਅੱਤਵਾਦੀ ਹੈ’। ਨੌਜਵਾਨ ਪੀੜ੍ਹੀ ਨੂੰ
ਅੰਮ੍ਰਿਤਸਰ : ਸੂਬੇ ਵਿੱਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਪੰਥਕ ਜਥੰਬੇਦੀਆਂ ਨੇ ਅਹਿਮ ਫੈਸਲਾ ਲਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਸੰਸਥਾਵਾਂ ਨੇ ਵਿਚਕਾਰ ਮੱਤਭੇਦਾਂ ਨੂੰ ਪਾਸੇ ਰੱਖ ਕੇ, ਗੁਰੂ ਸਾਹਿਬ ਦੀ ਸ਼ਾਨ ਨੂੰ ਮੁੱਖ ਰੱਖਦੇ ਹੋਏ ਇਸ ਮਤੇ ਤੇ ਦਸਤਖਤ ਕੀਤੇ ਹਨ। ਇਸ ਮਤੇ ਵਿੱਚ
29 ਜੂਨ ਤੋਂ ਪਵਿੱਤਰ ਅਮਰਨਾਥ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ । ਇਹ ਯਾਤਰਾ 52 ਦਿਨ ਤੱਕ ਚੱਲੇਗੀ । ਪਿਛਲੀ ਵਾਰ 1 ਜੁਲਾਈ ਤੋਂ 60 ਦਿਨਾਂ ਤੱਕ ਚੱਲੀ ਸੀ । ਇਸ ਵਾਰ ਬਰਫਬਾਰੀ ਦੇਰੀ ਨਾਲ ਹੋਈ ਅਤੇ ਅਜੇ ਵੀ ਜਾਰੀ ਹੈ । ਗੁਫਾ ਖੇਤਰ ਵਿੱਚ 10 ਫੁੱਟ ਤੋਂ ਜ਼ਿਆਦਾ ਬਰਫ ਜੰਮੀ ਹੋਈ ਹੈ । ਯਾਤਰਾ
ਅੰਮ੍ਰਿਤਸਰ : ਸਟੇਟ ਬੈਂਕ ਆਫ ਇੰਡੀਆਂ ਅਤੇ ਟੀਬੀਐਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਬੈਟਰੀ ਵਾਹਨ ਭੇਂਟ ਕੀਤੀ ਗਈ ਹੈ ਜਿਸ ਦੀਆਂ ਚਾਬੀਆਂ ਬੈਂਕ ਅਧਿਕਾਰੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸੌਂਪੀਆਂ। ਇਸੇ ਦੌਰਾਨ SBI ਬੈਂਕ ਅਧਿਕਾਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਸਹੂਲਤ ਦੇ ਲਈ ਬੈਂਕ ਵੱਲੋਂ
ਪੰਜ ਸਿੰਘਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਵਾਰਿਸ ਪੰਜਾਬ ਦੇ ਮੁਖੀ ਦੇ ਚਾਚਾ ਸੁਖਚੈਨ ਸਿੰਘ ਵੀ ਸ਼ਾਮਲ ਸਨ।
ਸ੍ਰੀ ਆਨੰਦਪੁਰ ਸਾਹਿਬ : ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਤਿਉਹਾਰ ਸਿੱਖਾਂ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਲੇ-ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਹੋਲਾ ਮਹੱਲੇ ਦੀ ਆਰੰਭਤਾ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਰਸਮੀ ਤੌਰ ’ਤੇ ਪੰਜ ਪੁਰਾਤਨ ਨਗਾਰਿਆਂ ਦੀ ਚੋਟ ਜੈਕਾਰਿਆ ਦੀ ਗੂੰਜ ਨਾਲ ਵਿੱਚ ਰਸਮੀ ਤੌਰ ਤੇ ਸ਼ੁਰੂਆਤ ਹੋ ਗਈ
ਬਿਉਰੋ ਰਿਪੋਰਟ : ਸਿੱਖ ਫਾਰ ਜਸਟਿਸ ਸਮੇਤ ਕਈ ਹੋਰ ਜਥੇਬੰਦੀਆਂ ‘ਤੇ ਬ੍ਰਿਟੇਨ ਦੀ ਸਰਕਾਰ ਨੇ ਕੁਝ ਦਿਨ ਪਹਿਲਾਂ ਸਖਤੀ ਕਰਦੇ ਹੋਏ ਐਕਾਊਂਟ ਸੀਜ਼ ਕੀਤੇ ਸਨ । ਹੁਣ ਕੁਝ ਸਿੱਖ ਚੈਨਲਾਂ ਖਿਲਾਫ ਵੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਜਿੰਨਾਂ ‘ਤੇ ਪਾਬੰਦੀ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਵਿੱਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਖਾਲਸਾ