ਸੇਵਾ,ਸਿਮਰਨ ਅਤੇ ਸਹਿਣਸ਼ੀਲਤਾ ਦੇ ਪ੍ਰਤੀਕ ਹਨ ਭਾਈ ਲਹਿਣਾ ਤੋਂ ਗੁਰੂ ਬਣੇ ਸ਼੍ਰੀ ਗੁਰੂ ਅੰਗਦ ਦੇਵ ਜੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ 31 ਮਾਰਚ, 1504 ਈ: ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮੱਤੇ ਦੀ ਸਰਾਂ ਵਿਖੇ ਮਾਤਾ ਦਇਆ ਕੌਰ ਜੀ ਦੇ ਕੁੱਖੋਂ ਭਾਈ ਫੇਰੂਮੱਲ ਜੀ ਦੇ ਘਰ ਹੋਇਆ। ਭਾਈ ਲਹਿਣਾ ਜੀ ਉਸ ਵਕਤ ਕਾਫੀ ਛੋਟੀ ਉਮਰ ਦੇ ਸੀ, ਜਦੋਂ ਬਾਬਰ ਦੇ ਹਮਲੇ ਕਾਰਨ ਮੱਤੇ ਦੀ ਸਰਾਂ