ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹੇ ਘੱਲੂਘਾਰਾ ਸਮਾਗਮ, ਅਰਦਾਸ ’ਚ ਹੀ ਜਥੇਦਾਰ ਗੜਗੱਜ ਨੇ ਦਿੱਤਾ ਕੌਮ ਨੂੰ ਸੰਦੇਸ਼
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 41ਵੀਂ ਬਰਸੀ ਮਨਾਈ ਗਈ। ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸਿੱਖ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਚਾਰ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ