India Punjab Religion

ਕਿਰਪਾਨ ਕਾਰਨ ਸ਼ੋਅਰੂਮ ਅੰਦਰ ਦਾਖ਼ਲ ਹੋਣ ਤੋਂ ਰੋਕੇ ਸਿੱਖ ਨੌਜਵਾਨ

ਇੰਫਾਲ, ਮਨੀਪੁਰ ਵਿੱਚ ਇੱਕ ਕੱਪੜਿਆਂ ਦੇ ਸ਼ੋਅਰੂਮ ਵਿੱਚ ਸਿੱਖ ਨੌਜਵਾਨਾਂ ਅਤੇ ਸਟਾਫ ਵਿਚਕਾਰ ਕਿਰਪਾਨ ਨੂੰ ਲੈ ਕੇ ਵੱਡਾ ਵਿਵਾਦ ਹੋਇਆ। ਘਟਨਾ ਸ਼ਨੀਵਾਰ ਨੂੰ ਵਾਪਰੀ ਅਤੇ ਇਸ ਦਾ ਵੀਡੀਓ “ਪ੍ਰਭ ਸਿੰਘ ਟਾਕ” ਨਾਮਕ ਫੇਸਬੁੱਕ ਪੇਜ ਤੇ ਪੋਸਟ ਕੀਤਾ ਗਿਆ, ਜਿਸ ਨੂੰ 12 ਘੰਟਿਆਂ ਵਿੱਚ ਲਗਭਗ 10 ਲੱਖ ਲੋਕਾਂ ਨੇ ਵੇਖਿਆ। ਸ਼ੋਅਰੂਮ ਗੁਰਦੁਆਰਾ ਸਾਹਿਬ ਤੋਂ ਸਿਰਫ਼ 100

Read More
Punjab Religion Video

ਬਿਨਾਂ ਹਥਿਆਰਾਂ ਦੇ ਪਹਿਰੇਦਾਰ ਲਗਾ ਕੇ ਕਿਲੇ ਦਾ ਕੋਈ ਫ਼ਾਇਦਾ ਨਹੀਂ ਹੋਣਾ, ਸਿੱਖਾਂ ਲਈ ਖ਼ਾਸ

‘ਖ਼ਾਲਸ ਟੀਵੀ ਬਿਊਰੋ : ਸਿੱਖ ਕੌਮ ਅੱਜ ਚੜ੍ਹਦੀ ਕਲਾ ਦੇ ਸੁਨੇਹੇ ਨੂੰ ਭੁੱਲ ਕੇ ਦੁਬਿਧਾ, ਨਿਰਾਸ਼ਾ ਅਤੇ ਨਾਮੋਸ਼ੀ ਦੇ ਵਾਤਾਵਰਣ ਵਿੱਚੋਂ ਗੁਜ਼ਰ ਰਹੀ ਹੈ। ਹਾਲਾਂਕਿ ਹਰ ਗੁਰਸਿੱਖ ਦਾ ਗੁਰੂ ਤੇ ਵਿਸ਼ਵਾਸ ਅਟੱਲ ਹੈ ਅਤੇ ਹਮੇਸ਼ਾ ਰਹੇਗਾ, ਪਰ ਸਿੱਖ ਸੰਸਥਾਵਾਂ ਵਿੱਚ ਆਏ ਨਿਗਾਰ ਅਤੇ ਭਟਕਾਅ ਨੇ ਸਿੱਖਾਂ ਦੇ ਮਨਾਂ ਵਿੱਚ ਡੂੰਘੀ ਸੱਟ ਮਾਰੀ ਹੈ। ਸ਼੍ਰੋਮਣੀ ਗੁਰਦੁਆਰਾ

Read More
Punjab Religion

328 ਪਾਵਨ ਸਰੂਪ ਮਾਮਲੇ ’ਚ SIT ਦਾ ਪੁਨਰਗਠਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕੀਤਾ ਹੈ।  ਪੁਲਿਸ ਵਿਭਾਗ ਨੇ ਇਸ ਮਾਮਲੇ ਵਿੱਚ ਪਹਿਲਾਂ ਜਾਰੀ ਕੀਤੇ ਤਿੰਨ ਵੱਖ-ਵੱਖ ਹੁਕਮਾਂ ਨੂੰ ਰੱਦ ਕਰਦਿਆਂ ਪੁਰਾਣੀ SIT ਨੂੰ ਭੰਗ ਕਰ ਦਿੱਤਾ ਹੈ ਅਤੇ

Read More
Punjab Religion

26 ਫਰਵਰੀ ਨੂੰ SGPC ਦੀ ਹੰਗਾਮੀ ਮੀਟਿੰਗ, ਹੈੱਡ ਗ੍ਰੰਥੀ ਤੇ ਗਿਆਨੀ ਰਘਬੀਰ ਸਿੰਘ ਮਾਮਲੇ ’ਤੇ ਹੋ ਸਕਦੀ ਚਰਚਾ

ਬਿਊਰੋ ਰਿਪੋਰਟ (24 ਫਰਵਰੀ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ 26 ਫਰਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ। ਇਹ ਬੈਠਕ ਇੱਕ ਨੁਕਾਤੀ ਏਜੰਡੇ ’ਤੇ ਅਧਾਰਿਤ ਹੈ, ਜਿਸ ਵਿੱਚ ਸਿੱਖ ਪੰਥ ਨਾਲ ਜੁੜੇ ਕਈ ਅਹਿਮ ਅਤੇ ਸੰਵੇਦਨਸ਼ੀਲ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Read More
Punjab Religion

SGPC ਪ੍ਰਧਾਨ ਧਾਮੀ ਦਾ ਗਿਆਨੀ ਰਘਬੀਰ ਸਿੰਘ ਨੂੰ ਜਵਾਬ! ਇਲਜ਼ਾਮਾਂ ਨੂੰ ਦੱਸਿਆ ‘ਲਿਖੀ ਹੋਈ ਸਕ੍ਰਿਪਟ’

ਬਿਊਰੋ ਰਿਪੋਰਟ (19 ਫਰਵਰੀ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ ਦਾ ਸਖ਼ਤ ਜਵਾਬ ਦਿੱਤਾ ਹੈ। ਧਾਮੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਇਲਜ਼ਾਮ ਪੂਰੀ ਤਰ੍ਹਾਂ ਝੂਠੇ ਹਨ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਉਹ ਕਿਸੇ ਹੋਰ

Read More