4 ਜੂਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਖਾਸ ਆਦੇਸ਼
- by Gurpreet Singh
- June 2, 2024
- 0 Comments
ਲੰਘੇ ਕੱਲ੍ਹ ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀਆਂ ਵੋਟਾਂ ਪਈਆਂ। ਜਿਸ ਦੇ ਨਤੀਜੇ 4 ਜੂਨ ਦਿਨ ਮੰਗਲਵਾਰ ਨੂੰ ਆਉਣਗੇ। ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ
ਉੱਤਰ ਪ੍ਰਦੇਸ਼ ’ਚ ਗ੍ਰੰਥੀ ਸਿੰਘ ਦੀ ਨਬਾਲਗ ਧੀ ਨਾਲ ਜਬਰਜਨਾਹ! ਜਥੇਦਾਰ ਵੱਲੋਂ CM ਯੋਗੀ ਨੂੰ ਹਫ਼ਤੇ ਦਾ ਅਲਟੀਮੇਟਮ
- by Preet Kaur
- May 30, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿੱਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇੱਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਨੂੰ ਅਗਵਾਹ ਤੇ ਜਬਰਜਨਾਹ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਵਿੱਚ ਪੁਲਿਸ ਦੀ ਢਿੱਲਮੱਠ ’ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ
ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਸ਼ੁਰੂ! ਸ਼ਰਧਾਲੂਆਂ ਲਈ ਇਸ ਵਾਰ ਇਹ ਸ਼ਰਤ ਪੂਰੀ ਕਰਨੀ ਹੋਵੇਗੀ ਜ਼ਰੂਰੀ
- by Preet Kaur
- May 25, 2024
- 0 Comments
ਬਿਉਰੋ ਰਿਪੋਰਟ – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ 25 ਮਈ ਤੋਂ ਸ਼ੁਰੂ ਹੋ ਗਈ ਹੈ। ਪਹਿਲਾ ਜਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਗੋਬਿੰਦ ਧਾਮ ਦੇ ਲਈ ਰਵਾਨਾ ਹੋ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਤਾਬਿਕ ਪਹਿਲੇ ਜਥੇ ਵਿੱਚ 3500 ਸ਼ਰਧਾਲੂ ਹਨ। ਗੁਰਦੁਆਰਾ ਸਾਹਿਬ ਦੇ ਕਿਵਾੜ ਸਵੇਰ ਸਾਢੇ 9 ਵਜੇ ਵਜੇ ਖੋਲ੍ਹੇ ਗਏ। ਸ੍ਰੀ ਹੇਮਕੁੰਟ
ਸ਼ਰਧਾਲੂਆਂ ’ਤੇ ਗਰਮੀ ਦੀ ਮਾਰ! ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੀ ਗਿਣਤੀ ਅੱਧੀ ਹੋਈ
- by Preet Kaur
- May 20, 2024
- 0 Comments
ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵੀ ਪ੍ਰਭਾਵਿਤ ਕੀਤਾ ਹੈ। ਆਮ ਤੌਰ ’ਤੇ ਰੋਜ਼ਾਨਾ 90,000-1,00,000 ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਦਰਬਾਰ ਸਾਹਿਬ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਗਿਣਤੀ ਅੱਧੀ ਰਹਿ ਗਈ ਹੈ। ਤਪਸ਼ ਨੂੰ ਧਿਆਨ ਵਿੱਚ ਰੱਖਦਿਆਂ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਉੱਤਰਾਖੰਡ ਸਰਕਾਰ ਦਾ ਫੈਸਲਾ! ਫਿਲਹਾਲ ਰੋਜ਼ਾਨਾ ਭੇਜੇ ਜਾਣਗੇ 3500 ਸ਼ਰਧਾਲੂ
- by Preet Kaur
- May 20, 2024
- 0 Comments
ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ
ਰੁਮਾਲਾ ਭੇਟ ’ਤੇ ਜਥੇਦਾਰ ਸਾਹਿਬ ਦਾ ਸਿੱਖ ਸੰਗਤ ਨੂੰ ਵੱਡਾ ਆਦੇਸ਼! ਇਹ ਕੰਮ ਬਿਲਕੁਲ ਨਾ ਕਰੋ, SGPC ਬਣਾਏ ਗਾਈਡ ਲਾਈਨ
- by Preet Kaur
- May 15, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰਾਂ, ਖ਼ਾਸ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਰੁਮਾਲਾ ਭੇਟ ਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਹੈ ਸ੍ਰੀ ਦਰਬਾਰ ਸਾਹਿਬ ਅੰਦਰ ਬਹੁਤ ਹੀ ਮਾੜੀ ਕੁਆਲਟੀ ਦੇ ਰੁਮਾਲੇ ਆ ਰਹੇ। ਇਸ ਦੇ ਪਿੱਛੇ ਵੱਡੀ ਵਜ੍ਹਾ ਹੈ ਕਿ ਸ੍ਰੀ
ਹੇਮਕੁੰਟ ਸਾਹਿਬ ਦੇ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ
- by Preet Kaur
- May 15, 2024
- 0 Comments
25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਜੇ ਤੁਸੀਂ ਵੀ ਇਹ ਯਾਤਰਾ ਕਰਨ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਤੁਸੀਂ ਹੈਲੀਕਾਪਟਰ ’ਤੇ ਗੁਰਧਾਮ ਦੇ ਦਰਸ਼ਨ ਕਰ ਸਕਦੇ ਹੋ। ਇਸ ਵਾਰ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
