ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
ਸਿੱਖਾਂ ਦੇ ਪ੍ਰਸਿੱਧ ਇਤਹਾਸਿਕ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਦੇ ਦਰਵਾਜ਼ੇ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹ ਦਿੱਤੇ ਜਾਣਗੇ। ਇਸ ਸਬੰਧੀ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਯਾਤਰਾ ਦੀ ਤਿਆਰੀ ਵਿੱਚ ਮੁੱਖ ਕੰਮ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾਉਣਾ ਹੈ। ਭਾਰਤੀ ਫੌਜ ਦੇ ਜਵਾਨ ਹਰ ਸਾਲ ਇਹ ਕੰਮ ਕਰਦੇ ਹਨ। ਹੇਮਕੁੰਟ
ਕੱਲ੍ਹ SGPC ਤੇ ਸ੍ਰੀ ਅਕਾਲ ਤਖ਼ਤ ਦੀ ਸਖ਼ਤੀ ਦੇ ਬਾਵਜੂਦ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਹੁਣ ਪਟਿਆਲਾ ਤੋਂ ਸਾਹਮਣੇ ਆਇਆ ਹੈ। ਹਲਕਾ ਘਨੌਰ ਦੇ ਪਿੰਡ ਸੰਜਰਪੁਰ ਵਿੱਚ ਪਿੰਡ ਦੇ ਹੀ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ ਤੇ ਫਿਰ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ, ਪਿੰਡ ਦੇ
ਬਿਉਰੋ ਰਿਪੋਰਟ – ਮੁਕੇਰੀਆਂ ਵਿੱਚ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਨੂੰ ਲੈ ਕੇ SGPC ਨੇ ਸਖ਼ਤ ਸਟੈਂਡ ਲੈ ਲਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਆਪ ਉਸ ਗੁਰੂ ਘਰ ਪਹੁੰਚੇ ਜਿੱਥੇ ਬੇਅਦਬੀ ਹੋਈ ਸੀ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਫੜਨ ਲਈ 2 ਦਿਨਾਂ ਦਾ ਅਲਟੀਮੇਟਮ ਦਿੱਤਾ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਜੀ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਇਸ ਵੇਲੇ ਉੱਥੇ 12 ਤੋਂ 15 ਫੁੱਟ ਤੱਕ ਬਰਫ ਜੰਮੀ ਹੋਈ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ
ਰਾਜਸਥਾਨ ਦੇ ਸੀਕਰ ਤੋਂ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 2 ਲੜਕੀਆਂ ਸਮੇਤ ਇੱਕੋ ਪਰਿਵਾਰ ਦੇ 7 ਜੀਅ ਜਿਊਂਦੇ ਸੜ ਗਏ। ਇਹ ਪਰਿਵਾਰ ਸੀਕਰ ਵਿੱਚ ਜੀਨ ਮਾਤਾ ਦੇ ਮੰਦਰ ‘ਚ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ। ਰਾਹ ਵਿੱਚ ਪਰਿਵਾਰ ਆਪਣੇ ਜੱਦੀ ਪਿੰਡ ਜਾਣਾ ਚਾਹੁੰਦਾ ਸੀ ਪਰ ਜੱਦੀ ਪਿੰਡ ਜਾਂਦਿਆਂ ਰਸਤਾ ਭੁੱਲ ਗਿਆ। ਇਸ ਦੌਰਾਨ ਚੁਰੂ-ਸਾਲਾਸਰ
ਗੁਜਰਾਤ ਦੇ ਇੱਕ ਨਿਰਮਾਣ ਕਾਰੋਬਾਰੀ ਭਾਵੇਸ਼ ਭਾਈ ਭੰਡਾਰੀ ਤੇ ਉਸ ਦੀ ਪਤਨੀ ਨੇ ਆਪਣੀ 200 ਕਰੋੜ ਰੁਪਏ ਦੀ ਜਾਇਦਾਦ ਦਾਨ ਕਰ ਦਿੱਤੀ ਹੈ। ਹੁਣ ਦੋਹਾਂ ਨੇ ਹੀ ਭਿਕਸ਼ੂ ਬਣਨ ਦਾ ਫੈਸਲਾ ਕਰ ਲਿਆ ਹੈ। ਭਾਵੇਸ਼ ਭਾਈ ਭੰਡਾਰੀ ਤੇ ਉਸਦੀ ਪਤਨੀ ਨੇ ਫਰਵਰੀ ਵਿੱਚ ਇੱਕ ਸਮਾਗਮ ਵਿੱਚ ਆਪਣੀ ਸਾਰੀ ਦੌਲਤ ਦਾਨ ਕਰ ਦਿੱਤੀ ਸੀ ਅਤੇ ਦੋਵੇਂ
325ਵਾਂ ਖਾਲਸਾ ਸਿਰਜਣਾ ਦਿਹਾੜਾ
325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਨਕੋਦਰ ਦੇ ਪਿੰਡ ਸ਼ੰਕਰ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਣ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ। ਦੋ ਨੌਜਵਾਨਾਂ ਨੂੰ ਨਿਸ਼ਾਨ ਸਾਹਿਬ ਚੜਾਉਣ ਵੇਲੇ ਕਰੰਟ ਲੱਗਣ ਕਰਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਪਿੰਡ ਬਜੂਹਾਂ ਕਲਾਂ ਦੇ ਰਹਿਣ ਵਾਲੇ ਸਨ। ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋਏ ਹਨ ਜਿੰਨਾਂ ਦਾ ਸਿਵਿਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।